September 23, 2026, 7:32 am
----------- Advertisement -----------
HomeNewsਪੁਲਿਸ ਨੇ ਤਰਨਤਾਰਨ ਤੋਂ ਇਕ ਕਿੱਲੋ 10 ਗ੍ਰਾਮ ਹੈਰੋ.ਇਨ ਤੇ ਦੋ ਪਿਸ.ਟਲਾਂ...

ਪੁਲਿਸ ਨੇ ਤਰਨਤਾਰਨ ਤੋਂ ਇਕ ਕਿੱਲੋ 10 ਗ੍ਰਾਮ ਹੈਰੋ.ਇਨ ਤੇ ਦੋ ਪਿਸ.ਟਲਾਂ ਸਣੇ 3 ਦੋਸ਼ੀਆਂ ਨੂੰ ਕੀਤਾ ਕਾਬੂ

Published on

----------- Advertisement -----------

ਤਰਨਤਾਰਨ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਦੋਸ਼ੀਆਂ ਵੱਲੋਂ ਡਰੋਨ ਰਾਹੀਂ ਮੰਗਵਾਈ ਗਈ 1 ਕਿੱਲੋਂ 10 ਗ੍ਰਾਂਮ ਹੈਰੋਇਨ ਬਰਾਮਦ ਕਰਕੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਡਰੋਨ ਰਾਹੀਂ ਮੰਗਵਾਏ ਗਏ ਪਿਸਟਲਾਂ ਸਬੰਧੀ ਪਹਿਲਾਂ ਦਰਜ ਮੁਕੱਦਮੇਂ ਵਿਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ।

ਤਰਨਤਾਰਨ ਦੇ ਐੱਸਐੱਸਪੀ ਅਸ਼ਵਨੀ ਕਪੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵੱਲੋਂ ਸਪੈਸ਼ਲ ਨਾਕੇਬੰਦੀ ਕਰਕੇ ਮਲਕੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਢਾਲਾ ਪਾਸੋਂ 1 ਕਿੱਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਇਸਨੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਤਾਲਮੇਲ ਕਰਕੇ ਡਰੋਨ ਰਾਹੀਂ ਮੰਗਵਾਈ ਸੀ।

 ਜਦਕਿ ਥਾਣਾ ਖਾਲੜਾ ਦੀ ਪੁਲੀਸ ਵੱਲੋਂ ਪਿਛਲੇ ਦਿਨੀ ਡਰੋਨ ਰਾਹੀਂ ਮੰਗਵਾਏ ਗਏ ਦੋ ਪਿਸਟਲ ਸਕੂਲ ਵਿਚੋਂ ਬਰਾਮਦ ਕੀਤੇ ਗਏ ਸਨ, ਜਿਸ ਤੇ ਟੈਕਨੀਕਲ ਤਰੀਕੇ ਨਾਲ ਟਰੇਸ ਕਰਕੇ ਦੋਸ਼ੀ ਕਰਮਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਨਾਰਲੀ ਅਤੇ ਸੁਖਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਘਰਿੰਡਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...