September 30, 2026, 1:35 pm
----------- Advertisement -----------
HomeNewsBreaking Newsਪੰਜਾਬੀ ਗਾਇਕ ਗੁਰਮੀਤ ਮੀਤ ਨੇ ਫਿਲਮ ਐਨੀਮਲ ਦੀ ਕਾਸਟ ਨੂੰ ਭੇਜਿਆ ਨੋਟਿਸ,...

ਪੰਜਾਬੀ ਗਾਇਕ ਗੁਰਮੀਤ ਮੀਤ ਨੇ ਫਿਲਮ ਐਨੀਮਲ ਦੀ ਕਾਸਟ ਨੂੰ ਭੇਜਿਆ ਨੋਟਿਸ, ਪੜੋ ਕੀ ਹੈ ਪੂਰਾ ਮਾਮਲਾ

Published on

----------- Advertisement -----------

660 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਬੌਲੀਵੁੱਡ ਫਿਲਮ ਐਨੀਮਲ ਦਾ ਸਭ ਤੋਂ ਮਸ਼ਹੂਰ ਗੀਤ ਅਰਜਨ ਵੈਲੀ ਵਿਵਾਦਾਂ ਵਿੱਚ ਘਿਰ ਗਿਆ ਹੈ। ਪੰਜਾਬੀ ਗਾਇਕ ਗੁਰਮੀਤ ਮੀਤ ਨੇ ਫਿਲਮ ‘ਚ ਗੀਤ ਗਾਉਣ ਵਾਲੇ ਭੁਪਿੰਦਰ ਬੱਬਲ ਅਤੇ ਫਿਲਮ ਦੀ ਕਾਸਟ ਨੂੰ ਨੋਟਿਸ ਭੇਜਿਆ ਹੈ। ਗੁਰਮੀਤ ਨੇ ਮੰਗ ਕੀਤੀ ਹੈ ਕਿ ਇਸ ਗੀਤ ਨੂੰ ਲਿਖਣ ਵਾਲੇ ਦੇਵ ਥਰੀਕੇ ਦਾ ਨਾਂ ਵੀ ਜੋੜਿਆ ਜਾਵੇ। 

ਗੁਰਮੀਤ ਮੀਤ ਨੇ ਦੱਸਿਆ ਕਿ ਇਸ ਗੀਤ ਨੂੰ ਮਸ਼ਹੂਰ ਲੇਖਕ ਦੇਵ ਥਰੀਕੇ ਨੇ ਲਿਖਿਆ ਹੈ। ਉਸ ਨੇ ਉਹਨਾਂ ਕਈ ਗੀਤ ਗਾਏ ਹਨ ਅਤੇ ਇਹ ਗੀਤ ਉਸ ਨੇ 2015 ਵਿੱਚ ਕੇਪੰਜ ਐਂਟਰਟੇਨਰਜ਼ ਦੇ ਬੈਨਰ ਹੇਠ ਗਾਇਆ ਸੀ ਪਰ ਇਸ ਗੀਤ ਨੂੰ ਇੰਟਰਨੈੱਟ ਤੋਂ ਚੋਰੀ ਕਰਕੇ ਭੁਪਿੰਦਰ ਬੱਬਲ ਨੇ ਗਾਇਆ ਅਤੇ ਫ਼ਿਲਮ ਵਿੱਚ ਸ਼ਾਮਲ ਕੀਤਾ ਗਿਆ ਹੈ। ਜੇਕਰ ਅਜਿਹਾ ਵਰਤਾਰਾ ਹੁਣ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗੀਤਾਂ ਨੂੰ ਚੁੱਕ ਲਵੇਗਾ। 

ਗਾਇਕ ਗੁਰਮੀਤ ਮੀਤ ਨੇ ਦੱਸਿਆ ਕਿ ਫਿਲਹਾਲ ਕੇ ਐਂਟਰਟੇਨਰਜ਼ ਅਤੇ ਪੂਰੀ ਟੀਮ ਵੱਲੋਂ ਟੀ-ਸੀਰੀਜ਼ ਅਤੇ ਫਿਲਮ ਦੀ ਕਾਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਨੋਟਿਸ ਦੇ ਜਵਾਬ ਦੀ ਅਜੇ ਉਡੀਕ ਹੈ। ਇਸ ਤੋਂ ਬਾਅਦ ਪੂਰੀ ਟੀਮ ਅਗਲੇਰੀ ਕਾਨੂੰਨੀ ਕਾਰਵਾਈ ਦੀ ਯੋਜਨਾ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...