November 10, 2026, 7:54 am
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ...

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜੋੜਿਆਂ ਦੀ ਸੇਵਾ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਥੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜੋੜਿਆਂ ਦੀ ਸੇਵਾ ਕੀਤੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ 12 ਦਸੰਬਰ ਨੂੰ ਸਵਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਜਿੰਨ੍ਹਾਂ ਦੇ ਭੋਗ 14 ਦਸੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ ਜਿਸ ਉਪਰੰਤ ਕੀਰਤਨ ਤੇ ਅਰਦਾਸ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ 12 ਤੋਂ 14 ਦਸੰਬਰ ਤੱਕ ਤਿੰਨ ਦਿਨ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੀ ਰਹਿਣਗੇ ਤੇ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...