June 2, 2026, 10:18 am
----------- Advertisement -----------
HomeNewsਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 4 ਓਵਰਾਂ 'ਚ 2 ਵਿਕਟਾਂ...

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 4 ਓਵਰਾਂ ‘ਚ 2 ਵਿਕਟਾਂ ‘ਤੇ ਬਣਾਈਆਂ 45 ਦੌੜਾਂ

Published on

----------- Advertisement -----------

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਕੇਬੇਰਾ ਦੇ ਸੇਂਟ ਜਾਰਜ ਪਾਰਕ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 3 ਓਵਰਾਂ ‘ਚ 2 ਵਿਕਟਾਂ ‘ਤੇ 25 ਦੌੜਾਂ ਬਣਾਈਆਂ। ਤਿਲਕ ਵਰਮਾ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਕ੍ਰੀਜ਼ ‘ਤੇ ਹਨ।

ਸ਼ੁਭਮਨ ਗਿੱਲ ਜ਼ੀਰੋ ‘ਤੇ ਆਊਟ ਹੋਏ। ਉਸ ਨੂੰ ਲਿਜ਼ਾਦ ਵਿਲੀਅਮਜ਼ ਨੇ ਐਲ.ਬੀ.ਡਬਲਯੂ. ਇਸ ਤੋਂ ਪਹਿਲਾਂ ਮਾਰਕੋ ਜੈਨਸਨ ਨੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ (0 ਦੌੜਾਂ) ਨੂੰ ਡੇਵਿਡ ਮਿਲਰ ਹੱਥੋਂ ਕੈਚ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...