July 30, 2026, 4:11 pm
----------- Advertisement -----------
HomeNewsLatest News26 ਜਨਵਰੀ ਮੌਕੇ ਗ੍ਰਹਿ ਮੰਤਰਾਲਾ ਪੰਜਾਬ ਪੁਲਿਸ ਦੇ ਇਹਨਾਂ ਅਧਿਕਾਰੀਆਂ ਨੂੰ ਕਰੇਗਾ...

26 ਜਨਵਰੀ ਮੌਕੇ ਗ੍ਰਹਿ ਮੰਤਰਾਲਾ ਪੰਜਾਬ ਪੁਲਿਸ ਦੇ ਇਹਨਾਂ ਅਧਿਕਾਰੀਆਂ ਨੂੰ ਕਰੇਗਾ ਸਨਮਾਨਿਤ

Published on

----------- Advertisement -----------

ਭਲਕੇ ਸਾਰੇ ਦੇਸ਼ ਵਿੱਚ ਗਣਤੰਤਰ ਦਿਵਸ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ਤੇ ਗ੍ਰਹਿ ਮੰਤਰਾਲੇ ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਹੋਮ ਮਿਨਿਸਟਰੀ ਨੇ ਉਹਨਾਂ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏਡੀਜੀਪੀ ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।
ਦਸ ਦਈਏ ਕਿ ਜਿਨ੍ਹਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ ਉਹਨਾਂ ‘ਚ ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਡੀਆਈਜੀ ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀਪੀਐਸ ਅਧਿਕਾਰੀ ਜਿਨ੍ਹਾਂ ਵਿੱਚ ਕਮਾਂਡੈਂਟ ਪੀਆਰਟੀਸੀ ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏਸੀਪੀ ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲ੍ਹਾ ਜੇਲ੍ਹ ਰੂਪਨਗਰ ਉਨ੍ਹਾਂ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਿਲ ਹਨ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐਸਆਈ ਅਰੁਣ ਕੁਮਾਰ, ਏਐਸਆਈ ਸੰਦੀਪ ਕੁਮਾਰ, ਏਐਸਆਈ ਗੁਰਮੁੱਖ ਸਿੰਘ ਅਤੇ ਏਐਸਆਈ ਅਮਰੀਕ ਚੰਦ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...