June 28, 2026, 7:37 pm
----------- Advertisement -----------
HomeNewsHealth40 ਸਾਲ ਦੀ ਉਮਰ ਤੋਂ ਬਾਅਦ ਡਾਇਟ 'ਚ ਸ਼ਾਮਿਲ ਕਰੋ ਇਸ ਭੋਜਨ...

40 ਸਾਲ ਦੀ ਉਮਰ ਤੋਂ ਬਾਅਦ ਡਾਇਟ ‘ਚ ਸ਼ਾਮਿਲ ਕਰੋ ਇਸ ਭੋਜਨ ਨੂੰ, ਬੀਮਾਰੀਆਂ ਤੋਂ ਰਹੋਗੇ ਦੂਰ

Published on

----------- Advertisement -----------

40 ਸਾਲ ਦੀ ਉਮਰ ਤੋਂ ਬਾਅਦ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਲੋਕਾਂ ਦਾ ਭਾਰ ਵੀ ਵਧਣ ਲੱਗਦਾ ਹੈ ਅਤੇ ਇਸ ਕਾਰਨ ਸਰੀਰ ਨੂੰ ਕਈ ਬੀਮਾਰੀਆਂ ਵੀ ਲੱਗ ਜਾਂਦੀਆਂ ਹਨ।

 ਸਵੇਰੇ ਸੁੱਕੇ ਮੇਵੇ ਦਾ ਸੇਵਨ ਕਰਨਾ ਚਾਹੀਦਾ ਹੈ, ਇਸ ਨਾਲ ਤੁਹਾਨੂੰ ਤਾਕਤ ਮਿਲੇਗੀ।  

ਦਾਲਾਂ ਅਤੇ ਫਲੀਆਂ ਦਾ ਸੇਵਨ ਜ਼ਿਆਦਾ ਕਰਨਾ ਚਾਹੀਦਾ ਹੈ। ਇਹ ਫਾਈਬਰ ਅਤੇ ਵਿਟਾਮਿਨ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਹ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਬਹੁਤ ਮਦਦਗਾਰ ਹੈ। 

ਆਪਣੀ ਖੁਰਾਕ ਵਿੱਚ ਮੱਛੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਦਿਲ ਦੇ ਰੋਗਾਂ ਦੀ ਸਮੱਸਿਆ ਵੀ ਕਾਫੀ ਘੱਟ ਹੋ ਜਾਂਦੀ ਹੈ। ਕੈਂਸਰ ਅਤੇ ਡਾਇਬਟੀਜ਼ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।  

ਫਲਾਂ ਅਤੇ ਸਬਜ਼ੀਆਂ ਦਾ ਭਰਪੂਰ ਸੇਵਨ ਕਰਨਾ ਚਾਹੀਦਾ ਹੈ। ਇਹ ਅੰਤੜੀਆਂ ਨੂੰ ਸੁਧਾਰਨ ਅਤੇ ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ ਵੀ ਬਹੁਤ ਫਾਇਦੇਮੰਦ ਹੈ।

ਬਹੁਤ ਸਾਰਾ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਕਾਫੀ ਹੱਦ ਤੱਕ ਘੱਟ ਹੋ ਜਾਂਦੀ ਹੈ। ਇਹ ਪਾਚਨ ਤੰਤਰ ਨੂੰ ਸੁਧਾਰਨ ਲਈ ਵੀ ਫਾਇਦੇਮੰਦ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...