November 19, 2026, 11:23 am
----------- Advertisement -----------
HomeNewsBreaking News18 ਸਾਲ ਦੀ ਉਮਰ 'ਚ 'ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ' ਜਿੱਤਣ ਵਾਲੀ ਇੰਦਰਪ੍ਰੀਤ...

18 ਸਾਲ ਦੀ ਉਮਰ ‘ਚ ‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ ਸਿੱਧੂ ਨਹੀਂ ਰਹੀ

Published on

----------- Advertisement -----------
  • 18 ਸਾਲ ਦੀ ਉਮਰ ‘ਚ ਹੀ ਤੁਰਕੀ ਵਿੱਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਕੀਤਾ ਸੀ ਭਾਰਤ ਦਾ ਨਾਂ ਰੌਸ਼ਨ
  • 18 ਸਾਲ ਦੀ ਉਮਰ ‘ਚ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਿਲਿਆ ਸੀ ਮਾਣ
  • ਇੰਦਰਪ੍ਰੀਤ ਕੌਰ ਸਿੱਧੂ ਪੰਜਾਬ ਦੇ ਮੋਗਾ ਦੀ ਰਹਿਣ ਵਾਲੀ ਸੀ

ਮੋਗਾ, 18 ਦਸੰਬਰ 2023 – ਮੋਗੇ ਦੀ ਇੰਦਰਪ੍ਰੀਤ ਕੌਰ ਦਾ ਦਿਹਾਂਤ ਹੋ ਗਿਆ। 18 ਸਾਲਾ ਇੰਦਰਪ੍ਰੀਤ ਕੌਰ ਸਿੱਧੂ ਨੇ ਤੁਰਕੀ ਵਿੱਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਸੀ।

ਅਕਤੂਬਰ ਮਹੀਨੇ ਵਿੱਚ ਤੁਰਕੀ ‘ਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਮੋਗਾ ਦੀ ਇੰਦਰ ਪ੍ਰੀਤ ਕੌਰ ਹੁਣ ਇਸ ਦੁਨੀਆ ਵਿੱਚ ਨਹੀਂ ਰਹੀ। ਦਰਅਸਲ ਬੀਤੀ ਰਾਤ ਮੋਗਾ ਦੀ 18 ਸਾਲਾ ਇੰਦਰਪ੍ਰੀਤ ਕੌਰ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਇੰਦਰਪ੍ਰੀਤ ਕੌਰ ਸਿੰਧੂ ਨੇ 62 ਦੇਸ਼ਾਂ ਦੇ 117 ਨੁਮਾਇੰਦਿਆਂ ਵਿੱਚੋਂ ਪੰਜਾਬਣ ਧੀ ਨੇ ਤੁਰਕੀ ਵਿੱਚ ਭਾਰਤ ਦਾ ਨਾਂ ਕੀਤਾ ਰੌਸ਼ਨ, ਬੈਸਟ ਡਿਪਲੋਮੈਟ ਦਾ ਐਵਾਰਡ ਕੀਤਾ ਹਾਸਿਲ ਜਿੱਤਿਆ ਸੀ। ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...