June 28, 2026, 7:37 pm
----------- Advertisement -----------
HomeNewsHealthਮੋਟਾਪੇ ਅਤੇ ਸ਼ੂਗਰ ਦੇ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੈ ਕੱਦੂ ਦਾ ਜੂਸ,...

ਮੋਟਾਪੇ ਅਤੇ ਸ਼ੂਗਰ ਦੇ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੈ ਕੱਦੂ ਦਾ ਜੂਸ, ਜਾਣੋ ਇਸਦੇ 5 ਵੱਡੇ ਫਾਇਦੇ

Published on

----------- Advertisement -----------

ਹਰ ਕੋਈ ਜਾਣਦਾ ਹੈ ਕਿ ਸਬਜ਼ੀਆਂ ਅਤੇ ਫਲ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਕਈ ਸਬਜ਼ੀਆਂ ਖਾਣ ‘ਚ ਬਹੁਤ ਹੀ ਸਵਾਦਿਸ਼ਟ ਹੁੰਦੀਆਂ ਹਨ, ਪਰ ਕਈ ਸਬਜ਼ੀਆਂ ਦਾ ਨਾਂ ਸੁਣਨਾ ਵੀ ਲੋਕਾਂ ਨੂੰ ਪਸੰਦ ਨਹੀਂ ਹੁੰਦਾ ਹੈ। ਕੱਦੂ (pumpkin)ਵੀ ਇਕ ਅਜਿਹੀ ਸਬਜ਼ੀ ਹੈ ਜਿਸ ਨੂੰ ਲੋਕ ਬਹੁਤ ਘੱਟ ਖਾਣਾ ਪਸੰਦ ਕਰਦੇ। ਪਰ ਕੀ ਤੁਸੀਂ ਜਾਣਦੇ ਹੋ ਕਿ ਕੱਦੂ(pumpkin) ਸਿਹਤ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕੱਦੂ ‘ਚ ਵਿਟਾਮਿਨ ਏ, ਸੀ, ਈ, ਫਾਈਬਰ, ਪੋਟਾਸ਼ੀਅਮ, ਕੈਲਸ਼ੀਅਮ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ।
ਰੋਜ਼ਾਨਾ ਕੱਦੂ ਦਾ ਜੂਸ ਪੀਣ ਨਾਲ ਵੀ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਕੱਦੂ ਦਾ ਜੂਸ ਪੀਣ ਦੇ ਫਾਇਦਿਆਂ ਬਾਰੇ –

  • ਕੱਦੂ ਦੀ ਮਿਠਾਸ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਈ, ਫਾਈਬਰ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ ਜੋ ਸ਼ੂਗਰ ਲੈਵਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
  • ਕੱਦੂ ਦੇ ਰਸ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ। ਇਸ ਦੇ ਸੇਵਨ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਦੂਰ ਹੁੰਦੀਆਂ ਹਨ। ਫਾਈਬਰ ਪੇਟ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।
  • ਕੱਦੂ ਦਾ ਰਸ ਮੋਟਾਪੇ ਤੋਂ ਪੀੜਤ ਲੋਕਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੇਟ ਦੀ ਚਰਬੀ ਨੂੰ ਘੱਟ ਕਰਨ ਲਈ ਕੱਦੂ ਦਾ ਰਸ ਪੀਣਾ ਚਾਹੀਦਾ ਹੈ। ਇਸ ‘ਚ ਕੈਲਸ਼ੀਅਮ, ਵਿਟਾਮਿਨ, ਫਾਈਬਰ ਹੁੰਦਾ ਹੈ ਜੋ ਪੇਟ ਦੀ ਚਰਬੀ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।
  • ਇਸ ਜੂਸ ਵਿੱਚ ਅਜਿਹੇ ਮਿਸ਼ਰਣ ਪਾਏ ਜਾਂਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਖਰਾਬ ਕੋਲੈਸਟ੍ਰੋਲ ਦਾ ਪੱਧਰ ਘੱਟ ਹੁੰਦਾ ਹੈ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
  • ਕੱਦੂ ਦਾ ਜੂਸ ਇਮਿਊਨਿਟੀ ਬੂਸਟਰ ਦਾ ਕੰਮ ਕਰਦਾ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ ਹੁੰਦਾ ਹੈ ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਜ਼ੁਕਾਮ ਅਤੇ ਖਾਂਸੀ ਵਰਗੀਆਂ ਮੌਸਮੀ ਬੀਮਾਰੀਆਂ ਦੂਰ ਰਹਿੰਦੀਆਂ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...