November 20, 2026, 12:00 pm
----------- Advertisement -----------
HomeNewsBreaking Newsਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ DA 'ਚ ਵਾਧੇ...

ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ 4 ਫੀਸਦੀ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਡੀਏ 34 ਫ਼ੀਸਦ ਤੋਂ 38 ਫ਼ੀਸਦ ਹੋ ਗਿਆ ਹੈ ਜੋ 1 ਦਸੰਬਰ, 2023 ਤੋਂ ਲਾਗੂ ਹੋਵੇਗਾ
ਦੱਸ ਦਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਰਕਾਰ ਵੱਲੋਂ ਡੀਏ 4 ਫ਼ੀਸਦੀ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ’ਤੇ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...