June 10, 2026, 5:16 pm
----------- Advertisement -----------
HomeNewsLatest Newsਦੇਸ਼ ਮਨਾ ਰਿਹੈ 73ਵਾਂ ਗਣਤੰਤਰ ਦਿਹਾੜਾ, ਰਾਜਪਥ 'ਤੇ ਦਿਸੇਗਾ ਸ਼ਾਨਦਾਰ ਨਜ਼ਾਰਾ

ਦੇਸ਼ ਮਨਾ ਰਿਹੈ 73ਵਾਂ ਗਣਤੰਤਰ ਦਿਹਾੜਾ, ਰਾਜਪਥ ‘ਤੇ ਦਿਸੇਗਾ ਸ਼ਾਨਦਾਰ ਨਜ਼ਾਰਾ

Published on

----------- Advertisement -----------

ਨਵੀਂ ਦਿੱਲੀ: ਦੇਸ਼ ਵਿੱਚ 73ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਭਾਰਤ ਵਾਸੀ ਗਣਤੰਤਰ ਦਿਹਾੜਾ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। ਇਸ ਖਾਸ ਮੌਕੇ ‘ਤੇ ਰਾਜਧਾਨੀ ਦਿੱਲੀ ਦੇ ਰਾਜਪਥ ‘ਤੇ ਸ਼ਾਨਦਾਰ ਪਰੇਡ ਦਾ ਪ੍ਰਬੰਧ ਕੀਤਾ ਗਿਆ ਹੈ। ਰਾਜਪਥ ‘ਤੇ ਦੇਸ਼ ਦੀ ਸ਼ਾਨਦਾਰ ਝਲਕ ਦੇਖਣ ਨੂੰ ਮਿਲੇਗੀ। ਇਸ ਮੌਕੇ ਦਿੱਲੀ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਪਰੇਡ ਰੂਟ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੁਰੱਖਿਆ ਲਈ ਕਈ ਜਵਾਨ ਤਾਇਨਾਤ ਕੀਤੇ ਗਏ ਹਨ। ਦਿੱਲੀ ‘ਚ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜਧਾਨੀ ‘ਚ ਸੁਰੱਖਿਆ ਵਿਵਸਥਾ ਹਾਈ ਅਲਰਟ ‘ਤੇ ਹੈ। ਵੱਖ-ਵੱਖ ਥਾਵਾਂ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...