August 10, 2026, 3:07 am
----------- Advertisement -----------
HomeNewsBreaking Newsਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 24 ਤੋਂ 31...

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 24 ਤੋਂ 31 ਦਸੰਬਰ ਤੱਕ ਸਕੂਲ ਰਹਿਣਗੇ ਬੰਦ

Published on

----------- Advertisement -----------
  • ਠੰਡ ਤੇ ਧੁੰਦ ਕਾਰਨ ਸਰਕਾਰ ਨੇ ਲਿਆ ਫੈਸਲਾ

ਮੋਹਾਲੀ, 22 ਦਸੰਬਰ 2023 – ਪੰਜਾਬ ਵਿੱਚ ਠੰਢ ਅਤੇ ਧੁੰਦ ਕਾਰਨ ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਸ ਸਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ।

ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ ਸਾਢੇ ਨੌਂ ਵਜੇ ਤੋਂ ਬਦਲ ਕੇ ਦੁਪਹਿਰ ਸਾਢੇ ਤਿੰਨ ਵਜੇ ਕਰ ਦਿੱਤਾ ਹੈ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...