April 25, 2026, 1:22 am
----------- Advertisement -----------
HomeNewsLatest NewsRepublic Day Celebration: ਮੁੱਖ ਮੰਤਰੀ ਚੰਨੀ ਨੇ ਦਿੱਤੀ ਪੰਜਾਬ ਵਾਸੀਆਂ ਨੂੰ ਵਧਾਈ

Republic Day Celebration: ਮੁੱਖ ਮੰਤਰੀ ਚੰਨੀ ਨੇ ਦਿੱਤੀ ਪੰਜਾਬ ਵਾਸੀਆਂ ਨੂੰ ਵਧਾਈ

Published on

----------- Advertisement -----------

ਚੰਡੀਗੜ੍ਹ: ਦੇਸ਼ ਵਿੱਚ 73ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਭਾਰਤ ਵਾਸੀ ਗਣਤੰਤਰ ਦਿਹਾੜਾ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ”73ਵੇਂ ਗਣਤੰਤਰ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ। ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖਤਾ, ਜਮਹੂਰੀਅਤ, ਨਿਆਂ, ਸਮਾਨਤਾ, ਮਨੁੱਖੀ ਮਾਣ ਅਤੇ ਏਕਤਾ ਦੇ ਮੂਲ ਮੁੱਲਾਂ ਨੂੰ ਯਾਦ ਰੱਖਣਾ ਮਹੱਤਵਪੂਰਨ ਹੈ, ਜੋ ਸਾਡੇ ਸੰਵਿਧਾਨ ਦੇ ਅਧਾਰ ਹਨ। ਆਓ ਅਸੀਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਸੁਰੱਖਿਅਤ ਰੱਖਣ ਦਾ ਪ੍ਰਣ ਕਰੀਏ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...