November 17, 2026, 2:47 am
----------- Advertisement -----------
HomeNewsBreaking Newsਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਮੌ+ਤ ਮਾਮਲਾ: ਕਾਂਗਰਸੀ ਆਗੂ ਢਿੱਲੋਂ ਨੇ...

ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਮੌ+ਤ ਮਾਮਲਾ: ਕਾਂਗਰਸੀ ਆਗੂ ਢਿੱਲੋਂ ਨੇ ਕਿਹਾ ਕਿ ਹੁਣ ਅਕਾਲੀ ਦਲ ਇਸ ਲਈ ਵੀ “ਜਾਣੈ ਅੰਜਾਨੇ” ‘ਚ ਕਹਿ ਕੇ ਮੁਆਫੀ ਮੰਗੇਗਾ

Published on

----------- Advertisement -----------

ਚੰਡੀਗੜ੍ਹ, 26 ਦਸੰਬਰ 2023 (ਬਲਜੀਤ ਮਰਵਾਹਾ) – ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਮੌਤ ਦਾ ਮਾਮਲਾ ਫੇਰ ਸੁਰਖੀਆਂ ‘ਚ ਹੈ। ਇਸ ਮਾਮਲੇ ‘ਚ ਹੁਣ ਕਾਂਗਰਸ ਦੇ ਸਾਬਕਾ ਯੂਥ ਪ੍ਰਧਾਨ ਬਰਿੰਦਰ ਢਿੱਲੋਂ ਨੇ ਆਕਲੈ ਦਲ ‘ਤੇ ਨਿਸ਼ਾਨਾਂ ਲਾਇਆ ਹੈ।

ਬਰਿੰਦਰ ਢਿੱਲੋਂ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਬਾਦਲ ਦੀ ਅਗਵਾਈ ਵਿੱਚ ਤਿੰਨ ਅਕਾਲੀ ਦਲ ਸਰਕਾਰਾਂ ਨੇ 1993 ਵਿੱਚ ਅਕਾਲ ਤਖ਼ਤ ਦੇ ਜਥੇਦਾਰ ਕਾਉਂਕੇ ਦੇ ਨਕਲੀ ਮੁਕਾਬਲੇ ਨੂੰ ਦਬਾਇਆ, ਕਿ ਹੁਣ ਅਕਾਲੀ ਦਲ ਇਸ ਲਈ ਵੀ “ਜਾਣੈ ਅੰਜਾਨੇ” ‘ਚ ਕਹਿ ਕੇ ਮੁਆਫੀ ਮੰਗੇਗਾ। ਪੰਥਕ ਏਜੰਡੇ ਦੇ ਇਕਲੌਤੇ ਨੁਮਾਇੰਦੇ ਹੋਣ ਦੇ ਅਕਾਲੀ ਦਲ ਦੇ ਦਾਅਵੇ ਵੀ ਓਨੇ ਹੀ ਫਰਜ਼ੀ ਹਨ ਜਿੰਨੇ ਇਹ ਮੁਕਾਬਲੇ ਸਨ!”

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਪੁਲਿਸ ਵਲੋਂ ਘਰੋਂ ਚੁੱਕ ਕੇ ਅਣਮਨੁੱਖੀ ਤਸ਼ੱਦਦ ਕਰਕੇ ਭੇਦਭਰੇ ਤਰੀਕੇ ਨਾਲ ਸ਼ਹੀਦ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦੇ ਦਿੱਤਾ ਸੀ ਕਿ ਆਈ.ਪੀ.ਐੱਸ, ਬੀ.ਪੀ. ਤਿਵਾੜੀ ਦੀ ਰਿਪੋਰਟ ’ਤੇ ਕਾਨੂੰਨੀ ਪੱਖਾਂ ਤੋਂ ਘੋਖ ਕਰਕੇ ਢੁੱਕਵੀਂ ਕਾਰਵਾਈ ਅਤੇ ਭਾਈ ਕਾਉਂਕੇ ਦੇ ਕਾਤਲਾਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਵਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...