May 12, 2026, 1:07 am
----------- Advertisement -----------
HomeNewsHealthਕੀ ਤੁਸੀਂ ਵੀ ਭਾਰ ਘਟਾਉਣ ਲਈ ਹੋ ਬੇਸਬਰ,  ਤਾਂ ਖਾਲੀ ਪੇਟ ਪੀਓ...

ਕੀ ਤੁਸੀਂ ਵੀ ਭਾਰ ਘਟਾਉਣ ਲਈ ਹੋ ਬੇਸਬਰ,  ਤਾਂ ਖਾਲੀ ਪੇਟ ਪੀਓ  ਨਿੰਬੂ ਪਾਣੀ

Published on

----------- Advertisement -----------

ਭਾਰ ਘਟਾਉਣ ਲਈ ਰੋਜ਼ਾਨਾ ਸਵੇਰੇ ਨਿੰਬੂ ਪਾਣੀ ਪੀਣਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਸਰੀਰ ‘ਚੋਂ ਸਾਰੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ, ਜਿਸ ਨਾਲ ਭਾਰ ਘੱਟ ਹੁੰਦਾ ਹੈ। ਇਹ ਵਾਧੂ ਚਰਬੀ ਨੂੰ ਸਾੜਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ।

ਨਿੰਬੂ ਪਾਣੀ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਅਤੇ ਫਾਈਬਰ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ਵਿੱਚ ਮਦਦ ਕਰਦੇ ਹਨ। ਇਸ ਨੂੰ ਪੀਣ ਨਾਲ ਬਦਹਜ਼ਮੀ ਵਰਗੀਆਂ ਪੇਟ ਦੀਆਂ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ।  ਨਿੰਬੂ ਪਾਣੀ ‘ਚ ਪੋਟਾਸ਼ੀਅਮ ਅਤੇ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਬੀਪੀ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।

ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਉਨ੍ਹਾਂ ਨੂੰ ਰੋਜ਼ਾਨਾ ਨਿੰਬੂ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਨਿੰਬੂ ਪਾਣੀ ਪੀਣ ਨਾਲ ਸਰੀਰ ‘ਚ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ। ਇਸ ‘ਚ ਐਂਟੀਆਕਸੀਡੈਂਟ, ਵਿਟਾਮਿਨ ਬੀ, ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਕਾਫੀ ਮਾਤਰਾ ‘ਚ ਪਾਏ ਜਾਂਦੇ ਹਨ ਜੋ ਖੂਨ ਵਧਾਉਣ ‘ਚ ਮਦਦ ਕਰਦੇ ਹਨ। ਅਨੀਮੀਆ ਦੇ ਮਰੀਜ਼ਾਂ ਲਈ ਨਿੰਬੂ ਪਾਣੀ ਦਾ ਸੇਵਨ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

 ਨਿੰਬੂ ਪਾਣੀ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੇ ਸੇਵਨ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ। ਰੋਜ਼ਾਨਾ ਨਿੰਬੂ ਪਾਣੀ ਪੀਣ ਨਾਲ ਸਰਦੀ, ਖਾਂਸੀ ਅਤੇ ਬੁਖਾਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...