August 30, 2026, 1:26 pm
----------- Advertisement -----------
HomeNewsIND-SA ਪਹਿਲਾ ਟੈਸਟ: ਮੀਂਹ ਕਾਰਨ ਪਹਿਲੇ ਮੈਚ ਦੀ ਪਾਰੀ ਰੁਕੀ

IND-SA ਪਹਿਲਾ ਟੈਸਟ: ਮੀਂਹ ਕਾਰਨ ਪਹਿਲੇ ਮੈਚ ਦੀ ਪਾਰੀ ਰੁਕੀ

Published on

----------- Advertisement -----------

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਸੈਂਚੁਰੀਅਨ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫ਼ਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਨੇ ਸੁਪਰਸਪੋਰਟ ਪਾਰਕ ਮੈਦਾਨ ‘ਤੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। 

ਇਸ ਸਮੇਂ ਪਹਿਲੇ ਦਿਨ ਦੇ ਤੀਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੋਕ ਦਿੱਤੀ ਗਈ ਹੈ। ਭਾਰਤ ਨੇ 8 ਵਿਕਟਾਂ ਦੇ ਨੁਕਸਾਨ ‘ਤੇ 208 ਦੌੜਾਂ ਬਣਾਈਆਂ। ਮੁਹੰਮਦ ਸਿਰਾਜ (0 ਦੌੜਾਂ) ਅਤੇ ਕੇਐਲ ਰਾਹੁਲ (70 ਦੌੜਾਂ) ਨਾਬਾਦ ਪਰਤੇ। 

ਰਾਹੁਲ ਨੇ ਨਾਂਦਰੇ ਬਰਗਰ ਦੀ ਗੇਂਦ ‘ਤੇ ਛੱਕਾ ਲਗਾ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਕਾਗਿਸੋ ਰਬਾਡਾ ਨੇ ਪਾਰੀ ਵਿੱਚ 5 ਵਿਕਟਾਂ ਲਈਆਂ ਹਨ। ਜਸਪ੍ਰੀਤ ਬੁਮਰਾਹ 19 ਗੇਂਦਾਂ ‘ਤੇ ਇਕ ਦੌੜ ਬਣਾ ਕੇ ਬੋਲਡ ਹੋ ਗਏ ਅਤੇ ਉਨ੍ਹਾਂ ਨੂੰ ਮਾਰਕੋ ਜੈਨਸਨ ਨੇ ਪੈਵੇਲੀਅਨ ਭੇਜ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ

ਹੈਪੀ ਸਭਰਾ ਤਰਨ ਤਾਰਨ:ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।...

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਚੰਡੀਗੜ੍ਹ, 29 ਅਗਸਤ 2026:ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ...

29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫਾਈ ਮੁਹਿੰਮ, ਕੂੜੇ ਵਾਲੇ ਸਥਾਨਾਂ ‘ਤੇ ਹੋਵੇਗਾ ਫੋਕਸ

ਚੰਡੀਗੜ੍ਹ 29 ਅਗਸਤ:ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ...

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...