November 11, 2026, 8:45 pm
----------- Advertisement -----------
HomeNewsBreaking Newsਆਮਿਰ ਖਾਨ ਦੀ ਧੀ Ira ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਤਸਵੀਰਾਂ ਆਈਆਂ...

ਆਮਿਰ ਖਾਨ ਦੀ ਧੀ Ira ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਦੀ ਬੇਟੀ ਆਇਰਾ ਖਾਨ ਦੇ ਵਿਆਹ ਦੀਆਂ ਰਸਮਾਂ ਅਤੇ ਜਸ਼ਨ ਸ਼ੁਰੂ ਹੋ ਗਏ ਹਨ। ਆਇਰਾ ਆਮਿਰ ਦੀ ਪਹਿਲੀ ਪਤਨੀ ਰੀਨਾ ਦੱਤਾ ਦੀ ਬੇਟੀ ਹੈ, ਜੋ 3 ਜਨਵਰੀ ਨੂੰ ਆਪਣੇ ਬੁਆਏਫ੍ਰੈਂਡ ਨੂਪੁਰ ਸ਼ਿਖਰੇ ਨਾਲ ਵਿਆਹ ਦੇ ਬੰਧਨ ‘ਚ ਬੱਝੇਗੀ। ਦੋਹਾਂ ਨੇ ਪਿਛਲੇ ਸਾਲ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਮੰਗਣੀ ਕੀਤੀ ਸੀ। ਇਸ ਤੋਂ ਬਾਅਦ ਹੁਣ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਮੰਗਲਵਾਰ ਨੂੰ ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਲਈ ਆਯੋਜਿਤ ਇਸ ਪ੍ਰੋਗਰਾਮ ‘ਚ ਆਮਿਰ ਦੀ ਸਾਬਕਾ ਪਤਨੀ ਕਿਰਨ ਰਾਓ ਅਤੇ ਉਨ੍ਹਾਂ ਦੇ ਬੇਟੇ ਆਜ਼ਾਦ ਰਾਓ ਨੂੰ ਵੀ ਦੇਖਿਆ ਗਿਆ।

ਇੰਸਟਾਗ੍ਰਾਮ ਸਟੋਰੀ ‘ਤੇ ਇਸ ਈਵੈਂਟ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨ ਡਾਇਨਿੰਗ ਟੇਬਲ ‘ਤੇ ਇਕੱਠੇ ਬੈਠੇ ਦੇਖੇ ਗਏ, ਜਿੱਥੇ ਉਨ੍ਹਾਂ ਨੂੰ ਮਹਾਰਾਸ਼ਟਰੀ ਭੋਜਨ ਪਰੋਸਿਆ ਗਿਆ। ਵੀਡੀਓ ‘ਚ ਆਮਿਰ ਦੀ ਸਾਬਕਾ ਪਤਨੀ ਕਿਰਨ ਰਾਓ ਵੀ ਆਫ ਵ੍ਹਾਈਟ ਡਰੈੱਸ ‘ਚ ਨਜ਼ਰ ਆ ਰਹੀ ਸੀ।


ਅਗਲੀ ਤਸਵੀਰ ‘ਚ ਆਇਰਾ ਆਪਣੇ ਦੋਸਤ ਨਾਲ ਨਜ਼ਰ ਆਈ, ਜਿਸ ‘ਚ ਉਹ ਲਾਲ ਰੰਗ ਦੀ ਸਾੜੀ ‘ਚ ਨਜ਼ਰ ਆ ਰਹੀ ਸੀ। ਆਇਰਾ ਆਪਣੇ ਮੱਥੇ ‘ਤੇ ਬਿੰਦੀ ਅਤੇ ਗੋਲਡਨ ਝੁਮਕਿਆਂ ‘ਚ ਬਹੁਤ ਖੂਬਸੂਰਤ ਲੱਗ ਰਹੀ ਸੀ। ਪਾਰਟੀ ‘ਚ ਆਇਰਾ ਦੀ ਦੋਸਤ ਅਤੇ ਲਿਟਲ ਥਿੰਗਸ ਫੇਮ ਅਦਾਕਾਰਾ ਮਿਥਿਲਾ ਪਾਲਕਰ ਵੀ ਨਜ਼ਰ ਆਈ। ਆਇਰਾ ਨੇ ਉਸ ਨਾਲ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...