July 2, 2026, 1:56 am
----------- Advertisement -----------
HomeNewsLatest Newsਨਸ਼ਿਆਂ ਦੇ ਮਾਮਲੇ 'ਚ ਫਸੇ ਮਜੀਠੀਆ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ...

ਨਸ਼ਿਆਂ ਦੇ ਮਾਮਲੇ ‘ਚ ਫਸੇ ਮਜੀਠੀਆ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ

Published on

----------- Advertisement -----------

ਡਰੱਗਜ਼ ਮਾਮਲੇ ‘ਚ ਘਿਰੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਭੈਣ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਭਾਵੁਕ ਹੋਈ ਹਰਸਿਮਰਤ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਭਰਾ ਨੂੰ ਫਸਾਇਆ ਹੈ, ਹੁਣ ਉਨ੍ਹਾਂ ਨੂੰ ਰੱਬ ਤੋਂ ਇਨਸਾਫ ਦੀ ਉਮੀਦ ਬਾਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜੀਠੀਆ ਦੇ ਨਾਂ ‘ਤੇ ਰਾਜਨੀਤੀ ਕਰਨ ਵਾਲਿਆਂ ਨੂੰ ਵੀ ਕੋਸਿਆ।
ਹਰਸਿਮਰਤ ਨੇ ਕਿਹਾ ਕਿ ਪੰਜਾਬ ਦੀਆਂ ਕਈ ਮਾਵਾਂ ਨਸ਼ਿਆਂ ਕਾਰਨ ਆਪਣੇ ਬੱਚੇ ਗੁਆ ਚੁੱਕੀਆਂ ਹਨ, ਭੈਣਾਂ ਆਪਣੇ ਭਰਾ ਗਵਾ ਚੁੱਕੀਆਂ ਹਨ। ਮੈਨੂੰ ਆਪਣੇ ਭਰਾ ਦਾ ਮਾਨ ਹੈ। ਉਸ ਨੇ ਦੱਸਿਆ ਕਿ ਉਸ ਦੇ ਅਤੇ ਬਿਕਰਮ ਦੇ ਵੀ ਬੱਚੇ ਹਨ। ਜਦੋਂ ਕਿਸੇ ਦੀ ਨਸ਼ੇ ਨਾਲ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਮਾਂ ਜਾਂ ਭੈਣ ਕੀ ਬੀਤਦੀ ਹੈ, ਉਹ ਬਹੁਤ ਚੰਗੀ ਤਰ੍ਹਾਂ ਮਹਿਸੂਸ ਕਰ ਸਕਦੀ ਹੈ।

ਹਰਸਿਮਰਤ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਹਜ਼ੂਰੀ ਨੂੰ ਦੇਖਦਿਆਂ ਉਹ ਅਰਦਾਸ ਕਰਦੀ ਹੈ ਕਿ ਜੇਕਰ ਉਸ ਦੇ ਭਰਾ ਨੇ ਸੂਈ ਦੇ ਨੱਕੇ ਜਿੰਨਾ ਵੀ ਨਸ਼ਾ ਵੇਚਿਆ ਜਾਂ ਤਸਕਰੀ ਕੀਤੀ ਹੈ ਤਾਂ ਉਸ ਕੋਲ ਕੁਝ ਵੀ ਨਾ ਰਹੇ। ਨਾਲ ਹੀ ਕਿਹਾ ਕਿ ਜੇਕਰ ਕਿਸੇ ਨੇ ਉਨ੍ਹਾਂ ਦਾ ਨਾਂ ਲੈ ਕੇ ਰਾਜਨੀਤੀ ਕੀਤੀ ਹੈ ਤਾਂ ਉਸ ‘ਤੇ ਰੱਬ ਦਾ ਕਹਿਰ ਟੁੱਟਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...