May 3, 2026, 12:58 am
----------- Advertisement -----------
HomeNewsHealthਪੇਟ ਦੀਆਂ ਸਮੱਸਿਆਵਾਂ ਲਈ ਫਾਇਦੇਮੰਦ ਹੈ ਹਰੀ ਇਲਾਇਚੀ

ਪੇਟ ਦੀਆਂ ਸਮੱਸਿਆਵਾਂ ਲਈ ਫਾਇਦੇਮੰਦ ਹੈ ਹਰੀ ਇਲਾਇਚੀ

Published on

----------- Advertisement -----------

ਕਈ ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਪੇਟ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਲੋਕਾਂ ਲਈ ਪੇਟ ‘ਚ ਜਲਣ ਦੀ ਸਮੱਸਿਆ ਵੀ ਕਾਫੀ ਹੱਦ ਤੱਕ ਵਧ ਜਾਂਦੀ ਹੈ। ਦੱਸ ਦਈਏ ਕਿ ਇਲਾਇਚੀ ਪੇਟ ਲਈ ਬਹੁਤ ਮਦਦਗਾਰ ਸਾਬਤ ਹੁੰਦੀ ਹੈ। ਜੇਕਰ ਤੁਸੀਂ ਰੋਜ਼ਾਨਾ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਦੇਖਣ ਨੂੰ ਮਿਲਣਗੇ। ਇਲਾਇਚੀ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਜੇਕਰ ਤੁਸੀਂ ਖਾਣੇ ਤੋਂ ਬਾਅਦ ਇਲਾਇਚੀ ਦਾ ਸੇਵਨ ਕਰਦੇ ਹੋ ਤਾਂ ਇਹ ਮਾਸਪੇਸ਼ੀਆਂ ਨੂੰ ਸਿਹਤਮੰਦ ਰੱਖਣ ‘ਚ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸੁਆਦ ਵਿਚ ਮਸਾਲੇਦਾਰ ਹੁੰਦਾ ਹੈ।

 ਇਹ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਰੱਖਣ ‘ਚ ਵੀ ਕਾਫੀ ਮਦਦਗਾਰ ਸਾਬਤ ਹੁੰਦਾ ਹੈ। ਨੀਂਦ ਦੀ ਸਮੱਸਿਆ ਨੂੰ ਦੂਰ ਕਰਨ ‘ਚ ਵੀ ਇਹ ਫਾਇਦੇਮੰਦ ਹੈ। ਤੁਸੀਂ ਇਸ ਦੀ ਵਰਤੋਂ ਗੁਰਦੇ ਦੀ ਪੱਥਰੀ ਨੂੰ ਠੀਕ ਕਰਨ ਲਈ ਵੀ ਕਰ ਸਕਦੇ ਹੋ।

ਰੋਜ਼ਾਨਾ ਇਸ ਨੂੰ ਖਾਣ ਨਾਲ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਕਾਫੀ ਹੱਦ ਤੱਕ ਦੂਰ ਹੋ ਜਾਂਦੀਆਂ ਹਨ। ਇਲਾਇਚੀ ਵਾਲੀ ਚਾਹ ਹਰ ਕਿਸੇ ਨੂੰ ਪਸੰਦ ਹੁੰਦੀ ਹੈ। ਇਸ ਦੀ ਚਾਹ ਪੀਣ ਨਾਲ ਸਾਡਾ ਸਰੀਰ ਬੀਮਾਰੀਆਂ ਨਾਲ ਕਾਫੀ ਹੱਦ ਤੱਕ ਲੜਦਾ ਹੈ। 

ਜੇਕਰ ਤੁਸੀਂ ਸਰਦੀ ‘ਚ ਜ਼ੁਕਾਮ ਅਤੇ ਗਲੇ ਦੀ ਖਰਾਸ਼ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਰੋਜ਼ਾਨਾ ਇਸ ਨੂੰ ਭੋਜਨ ਤੋਂ ਬਾਅਦ ਖਾ ਸਕਦੇ ਹੋ। ਇਲਾਇਚੀ ਹਾਈ ਬਲੱਡ ਪ੍ਰੈਸ਼ਰ ਨੂੰ ਵੀ ਪੱਧਰ ‘ਤੇ ਰੱਖਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...