July 25, 2026, 7:23 am
----------- Advertisement -----------
HomeNewsBreaking Newsਜ਼ੀਰਕਪੁਰ 'ਚ ਹੋਟਲ ਸੰਚਾਲਕ ਦਾ ਤੇਜ਼.ਧਾਰ ਹਥਿ.ਆਰਾਂ ਨਾਲ ਕ.ਤਲ, ਸਾਥੀ ਨਾਲ ਪੈਸਿਆਂ...

ਜ਼ੀਰਕਪੁਰ ‘ਚ ਹੋਟਲ ਸੰਚਾਲਕ ਦਾ ਤੇਜ਼.ਧਾਰ ਹਥਿ.ਆਰਾਂ ਨਾਲ ਕ.ਤਲ, ਸਾਥੀ ਨਾਲ ਪੈਸਿਆਂ ਕਰਕੇ ਹੋਇਆ ਝ.ਗੜਾ

Published on

----------- Advertisement -----------

ਚੰਡੀਗੜ੍ਹ ਨੇੜੇ ਮੋਹਾਲੀ ਦੇ ਜ਼ੀਰਕਪੁਰ ‘ਚ ਹੋਟਲ ਚਲਾ ਰਹੇ ਇਕ ਨੌਜਵਾਨ ਦਾ ਸਵੇਰੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਉਸਦੇ ਸਾਥੀ ਨੇ ਹੀ ਕੀਤਾ ਹੈ। ਦੋਵਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ। ਪੁਲਿਸ ਨੇ ਇਕ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

ਮ੍ਰਿਤਕ ਦੀ ਪਛਾਣ ਸ਼ਿਵਮ (24 ਸਾਲ) ਵਾਸੀ ਅਯੁੱਧਿਆ ਵਜੋਂ ਹੋਈ ਹੈ। ਉਕਤ ਮੁਲਜ਼ਮ ਉਸ ਦਾ ਸਾਥੀ ਗੌਤਮ (26 ਸਾਲ) ਦੱਸਿਆ ਜਾਂਦਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਿਵਮ ਅਤੇ ਮੁਲਜ਼ਮ ਗੌਤਮ ਨੇ ਮਿਲ ਕੇ ਜ਼ੀਰਕਪੁਰ ਵਿੱਚ ਇੱਕ ਹੋਟਲ ਠੇਕੇ ਉੱਤੇ ਲਿਆ ਸੀ। ਦੋਵੇਂ ਸਾਥੀ ਹੋਟਲ ਚਲਾ ਰਹੇ ਸਨ ਪਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉਨ੍ਹਾਂ ਦਾ ਝਗੜਾ ਚੱਲ ਰਿਹਾ ਸੀ। ਦੋਵਾਂ ਵਿਚਾਲੇ ਕਈ ਦਿਨਾਂ ਤੋਂ ਤਕਰਾਰ ਚੱਲ ਰਹੀ ਸੀ। ਇਸ ਲਈ ਗੌਤਮ ਬਦਲਾ ਲੈਣ ਲਈ ਸ਼ਿਵਮ ‘ਤੇ ਹਮਲਾ ਕਰਦਾ ਹੈ।

 ਪੁਲਿਸ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਆਪਣੇ ਚਾਰ ਹੋਰ ਸਾਥੀਆਂ ਨਾਲ ਸਵੇਰੇ 4 ਵਜੇ ਹੋਟਲ ਪਹੁੰਚਿਆ ਸੀ। ਉਥੇ ਉਸ ਨੇ ਸ਼ਿਵਮ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੇ ਮ੍ਰਿਤਕ ‘ਤੇ ਚਾਰ-ਪੰਜ ਵਾਰ ਹਮਲਾ ਕੀਤਾ। ਜਿਸ ਕਾਰਨ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੇ ਹੋਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...