November 14, 2026, 10:59 pm
----------- Advertisement -----------
HomeNewsBreaking Newsਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ...

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

Published on

----------- Advertisement -----------

ਚੰਡੀਗੜ੍ਹ, 29 ਦਸੰਬਰ- (ਬਲਜੀਤ ਮਰਵਾਹਾ) – 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...