November 19, 2026, 9:26 am
----------- Advertisement -----------
HomeNewsBreaking Newsਬਠਿੰਡਾ ਦੇ ਨੌਜਵਾਨ ਨਾਲ 17.25 ਲੱਖ ਦੀ ਠੱਗੀ: ਲੁਧਿਆਣਾ ਦੇ ਦੋ ਭਰਾਵਾਂ...

ਬਠਿੰਡਾ ਦੇ ਨੌਜਵਾਨ ਨਾਲ 17.25 ਲੱਖ ਦੀ ਠੱਗੀ: ਲੁਧਿਆਣਾ ਦੇ ਦੋ ਭਰਾਵਾਂ ਨੇ ਵਿਦੇਸ਼ ਭੇਜਣ ਦਾ ਦਿੱਤਾ ਝਾਂਸਾ, 3 ‘ਤੇ ਐਫ.ਆਈ.ਆਰ ਦਰਜ

Published on

----------- Advertisement -----------

ਲੁਧਿਆਣਾ, 30 ਦਸੰਬਰ 2023 – ਲੁਧਿਆਣਾ ਦੇ ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਨੇ ਬਠਿੰਡਾ ਦੇ ਰਹਿਣ ਵਾਲੇ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਬਹਾਨੇ 17.25 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ। ਇਸ ਮਾਮਲੇ ਵਿੱਚ ਪੀੜਤ ਨੌਜਵਾਨ ਵੱਲੋਂ ਐਸਐਸਪੀ ਬਠਿੰਡਾ ਹਰਮਨਬੀਰ ਸਿੰਘ ਗਿੱਲ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਦੇ ਈਓ ਵਿੰਗ ਨੇ ਲੁਧਿਆਣਾ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਸਮੇਤ 3 ਲੋਕਾਂ ਦੇ ਨਾਮ ਦਰਜ ਕਰਕੇ 2 ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਥਾਣਾ ਕੈਨਾਲ ਕਲੋਨੀ ਪੁਲੀਸ ਨੂੰ ਸ਼ਿਕਾਇਤ ਦੇਣ ’ਤੇ ਅਜੈ ਕੁਮਾਰ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਦੇ ਲਈ ਉਸ ਨੇ ਲੁਧਿਆਣਾ ਵਾਸੀ ਬੌਬੀ ਚੰਡਾਲੀਆ, ਉਸ ਦੇ ਭਰਾ ਇੰਦਰਜੀਤ ਚੰਡਾਲੀਆ ਅਤੇ ਰਾਜੇਸ਼ ਕੁਮਾਰ ਨਾਲ ਸੰਪਰਕ ਕੀਤਾ।

ਪੀੜਤਾ ਅਨੁਸਾਰ ਮੁਲਜ਼ਮ ਭਰਾਵਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ ਕਈ ਕਿਸ਼ਤਾਂ ਵਿੱਚ 17.25 ਲੱਖ ਰੁਪਏ ਲਏ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਜਿਹਾ ਕਰਕੇ ਉਸ ਨਾਲ ਠੱਗੀ ਮਾਰੀ ਗਈ। ਪੁਲੀਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...