September 9, 2026, 4:00 pm
----------- Advertisement -----------
HomeNewsLatest Newsਇੰਸਟਾਗ੍ਰਾਮ 'ਤੇ ਛਾਏ ਗ੍ਰਹਿ ਮੰਤਰੀ ਅਮਿਤ ਸ਼ਾਹ, PM ਮੋਦੀ ਤੋਂ ਬਾਅਦ ਸਭ...

ਇੰਸਟਾਗ੍ਰਾਮ ‘ਤੇ ਛਾਏ ਗ੍ਰਹਿ ਮੰਤਰੀ ਅਮਿਤ ਸ਼ਾਹ, PM ਮੋਦੀ ਤੋਂ ਬਾਅਦ ਸਭ ਤੋਂ ਵੱਧ ਫਾਲੋਅਰਸ ਵਾਲੇ ਰਾਜਨੇਤਾ ਬਣੇ

Published on

----------- Advertisement -----------

ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਸ਼ਲ ਮੀਡੀਆ ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਨੇਤਾ ਬਣ ਗਏ ਹਨ। ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਅਮਿਤ ਸ਼ਾਹ ਨੂੰ ਫਾਲੋ ਕਰਨ ਵਾਲਿਆਂ ਦੀ ਗਿਣਤੀ ਇਕ ਕਰੋੜ ਨੂੰ ਪਾਰ ਕਰ ਗਈ ਹੈ। ਜਿਸ ਤੋਂ ਬਾਅਦ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਇਹ ਮੁਕਾਮ ਹਾਸਲ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਤੇਜ਼ੀ ਨਾਲ ਵੱਧ ਰਹੇ ਫਾਲੋਅਰਜ਼ ‘ਤੇ ਮਾਹਿਰਾਂ ਨੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ।
ਮਾਹਿਰਾਂ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਲੋਕਪ੍ਰਿਅਤਾ ਸ਼ੁਰੂ ਤੋਂ ਹੀ ਬਰਕਰਾਰ ਰਹੀ ਹੈ ਪਰ ਹਾਲ ਹੀ ਵਿੱਚ ਉਨ੍ਹਾਂ ਨੇ ਸੰਸਦ ਵਿੱਚ 7 ​​ਇਤਿਹਾਸਕ ਬਿੱਲਾਂ ਨੂੰ ਪਾਸ ਕਰਵਾਉਣ ਵਿੱਚ ਕਾਫੀ ਹੁਨਰਮੰਦੀ ਵਰਤੀ। ਜਿਸ ਕਾਰਨ ਉਹ ਪਹਿਲਾਂ ਨਾਲੋਂ ਜ਼ਿਆਦਾ ਮਸ਼ਹੂਰ ਹੋ ਗਏ। ਅੱਜ ਦਾ ਨੌਜਵਾਨ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੈ ਅਤੇ ਇੱਥੋਂ ਹੀ ਉਹ ਆਪਣੀ ਪਸੰਦ-ਨਾਪਸੰਦ ਬਾਰੇ ਦਸਦੇ ਹਨ। ਅਜਿਹੇ ‘ਚ ਇਤਿਹਾਸਕ ਬਿੱਲ ਪਾਸ ਹੋਣ ਤੋਂ ਬਾਅਦ ਉਨ੍ਹਾਂ ਦੇ ਫਾਲੋਅਰਜ਼ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...