July 2, 2026, 6:45 am
----------- Advertisement -----------
HomeNewsLatest Newsਮਜੀਠੀਆ ਨੇ ਚੰਡੀਗੜ੍ਹ 'ਚ ਕੀਤੀ PC, DGP ਸਿਧਾਰਥ ਚਟੋਪਾਧਿਆਏ 'ਤੇ ਲਾਏ ਵੱਡੇ...

ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, DGP ਸਿਧਾਰਥ ਚਟੋਪਾਧਿਆਏ ‘ਤੇ ਲਾਏ ਵੱਡੇ ਇਲਜ਼ਾਮ

Published on

----------- Advertisement -----------

ਚੰਡੀਗੜ੍ਹ : ਡਰੱਗਜ਼ ਕੇਸ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਾਂਗਰਸ ‘ਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਦਾ ਸਤਿਕਾਰ ਕਰਨ ਦੀ ਗੱਲ ਕਰਦੀ ਹੈ ਪਰ ਉਸ ਨੇ ਗਣਤੰਤਰ ਦਿਵਸ ਤੇ ਸੰਵਿਧਾਨ ਦਾ ਮਜ਼ਾਕ ਉਡਾਇਆ ਹੈ। ਈਡੀ ਵੱਲੋਂ ਮੁਲਜ਼ਮ ਸੁਖਪਾਲ ਖਹਿਰਾ ਦਾ ਸਬੰਧ ਉਸ ਮਾਮਲੇ ‘ਚ ਨਸ਼ਾ ਤਸਕਰਾਂ ਨਾਲ ਹੈ ਪਰ ਵਾਰੰਟ ਹੋਣ ਦੇ ਬਾਵਜੂਦ ਉਸ ਖ਼ਿਲਾਫ਼ ਕਾਰਵਾਈ ਨਹੀਂ ਹੋਈ। ਮਜੀਠੀਆ ਨੇ ਡੀਜੀਪੀ ਸਿਧਾਰਥ ਚਟੋਪਾਧਿਆਏ ‘ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦਾ ਇਲਜ਼ਾਮ ਵੀ ਲਗਾਇਆ।

ਮਜੀਠੀਆ ਨੇ ਕਿਹਾ ਕਿ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਡੀਜੀਪੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਕਰ ਸਕਦਾ ਹੈ ਅਤੇ ਡੀਜੀਪੀ ਦੀ ਸ਼ਮੂਲੀਅਤ ਦੀ ਐਨਆਈਏ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਕ ਕਾਲ ਰਿਕਾਰਡਿੰਗ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਡੀਜੀਪੀ ਨੇ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਕੁਝ ਦਿਨ ਪਹਿਲਾਂ ਇੱਕ ਗੈਂਗਸਟਰ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਗਲੇ ਤਿੰਨ-ਚਾਰ ਦਿਨਾਂ ‘ਚ ਮੋਦੀ ਨੂੰ ਵੀ ਸਬਕ ਸਿਖਾ ਦਿਆਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...