September 11, 2026, 10:42 am
----------- Advertisement -----------
HomePunjabbusinessਇਸ ਮਹੀਨੇ 16 ਦਿਨ ਬੈਂਕ ਰਹਿਣਗੇ ਬੰਦ, ਬੈਂਕ ਜਾਣ ਤੋਂ ਪਹਿਲਾਂ ਦੇਖੋ...

ਇਸ ਮਹੀਨੇ 16 ਦਿਨ ਬੈਂਕ ਰਹਿਣਗੇ ਬੰਦ, ਬੈਂਕ ਜਾਣ ਤੋਂ ਪਹਿਲਾਂ ਦੇਖੋ ਛੁੱਟੀਆਂ ਦੀ List

Published on

----------- Advertisement -----------

ਸਾਲ 2024 ਦੀ ਸ਼ੁਰੂਆਤ ਹੋ ਚੁੱਕੀ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕ ਛੁੱਟੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਤਿਉਹਾਰਾਂ, ਜਯੰਤੀ ਅਤੇ ਸ਼ਨੀਵਾਰ-ਐਤਵਾਰ ਸਮੇਤ ਜਨਵਰੀ ਵਿੱਚ ਕੁੱਲ 16 ਦਿਨ ਬੈਂਕ ਬੰਦ ਰਹਿਣਗੇ। ਇਸ ‘ਚ ਕੁਝ ਛੁੱਟੀਆਂ ਸਿਰਫ ਕੁਝ ਰਾਜਾਂ ਲਈ ਹੀ ਵੈਧ ਹੋਣਗੀਆਂ। ਜੇਕਰ ਤੁਸੀਂ ਵੀ ਨਵੇਂ ਸਾਲ ਦੇ ਪਹਿਲੇ ਮਹੀਨੇ ਕਿਸੇ ਜ਼ਰੂਰੀ ਕੰਮ ਲਈ ਬੈਂਕ ਜਾਣਾ ਚਾਹੁੰਦੇ ਹੋ, ਤਾਂ ਜਨਵਰੀ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ-
ਜਨਵਰੀ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ
1 ਜਨਵਰੀ, 2024- ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
7 ਜਨਵਰੀ, 2024- ਐਤਵਾਰ ਨੂੰ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
11 ਜਨਵਰੀ, 2024- ਮਿਸ਼ਨਰੀ ਦਿਵਸ ਕਾਰਨ ਮਿਜ਼ੋਰਮ ਵਿੱਚ ਬੈਂਕ ਬੰਦ ਰਹਿਣਗੇ।
12 ਜਨਵਰੀ, 2024- ਪੱਛਮੀ ਬੰਗਾਲ ਵਿੱਚ ਸਵਾਮੀ ਵਿਵੇਕਾਨੰਦ ਜਯੰਤੀ ਕਾਰਨ ਬੈਂਕ ਬੰਦ ਰਹਿਣਗੇ।
13 ਜਨਵਰੀ, 2024- ਮਹੀਨੇ ਦਾ ਦੂਜਾ ਸ਼ਨੀਵਾਰ ਅਤੇ ਲੋਹੜੀ ਕਾਰਨ ਬੈਂਕ ਬੰਦ ਰਹਿਣਗੇ।
14 ਜਨਵਰੀ, 2024- ਮਕਰ ਸੰਕ੍ਰਾਂਤੀ ਅਤੇ ਐਤਵਾਰ ਦੇ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
15 ਜਨਵਰੀ, 2024- ਪੋਂਗਲ ਦੇ ਕਾਰਨ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ ਬੈਂਕ ਛੁੱਟੀ ਰਹੇਗੀ।
16 ਜਨਵਰੀ, 2024- ਪੱਛਮੀ ਬੰਗਾਲ ਅਤੇ ਅਸਾਮ ਵਿੱਚ ਤੁਸ਼ੂ ਪੂਜਾ ਕਾਰਨ ਬੈਂਕ ਬੰਦ ਰਹਿਣਗੇ।
17 ਜਨਵਰੀ, 2024- ਗੁਰੂ ਗੋਬਿੰਦ ਸਿੰਘ ਜੈਅੰਤੀ ਕਾਰਨ ਕਈ ਰਾਜਾਂ ਵਿੱਚ ਬੈਂਕਾਂ ਵਿੱਚ ਛੁੱਟੀ ਰਹੇਗੀ।
20 ਜਨਵਰੀ, 2024- ਐਤਵਾਰ ਨੂੰ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
23 ਜਨਵਰੀ, 2024- ਨੇਤਾਜੀ ਸੁਭਾਸ਼ ਚੰਦਰ ਬੋਸ ਜੈਅੰਤੀ ਕਾਰਨ ਕਈ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ।
25 ਜਨਵਰੀ, 2024- ਹਿਮਾਚਲ ਪ੍ਰਦੇਸ਼ ਰਾਜ ਦਿਵਸ ਕਾਰਨ ਸੂਬੇ ਵਿੱਚ ਛੁੱਟੀ ਰਹੇਗੀ।
26 ਜਨਵਰੀ, 2024- ਗਣਤੰਤਰ ਦਿਵਸ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
27 ਜਨਵਰੀ, 2024- ਚੌਥਾ ਸ਼ਨੀਵਾਰ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
28 ਜਨਵਰੀ 2024- ਐਤਵਾਰ ਨੂੰ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
31 ਜਨਵਰੀ 2024- ਆਸਾਮ ‘ਚ ਮੀ-ਡੈਮ-ਮੀ-ਫੀਸ ਕਾਰਨ ਛੁੱਟੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...