November 7, 2026, 3:49 am
----------- Advertisement -----------
HomeNewsBreaking Newsਹਰਿਆਣਾ : 18 IAS ਦੀ ਜ਼ਿੰਮੇਵਾਰੀ ਬਦਲੀ, ਵਿਜੈ ਦਹੀਆ ਤੇ ਜੈਬੀਰ ਸਿੰਘ ਆਰੀਆ...

ਹਰਿਆਣਾ : 18 IAS ਦੀ ਜ਼ਿੰਮੇਵਾਰੀ ਬਦਲੀ, ਵਿਜੈ ਦਹੀਆ ਤੇ ਜੈਬੀਰ ਸਿੰਘ ਆਰੀਆ ਦੀ ਹੋਈ ਪੋਸਟਿੰਗ

Published on

----------- Advertisement -----------

ਹਰਿਆਣਾ ਸਰਕਾਰ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਸੀਨੀਅਰ ਨੌਕਰਸ਼ਾਹੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ 18 IAS ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਬਦਲਦੇ ਹੋਏ ਪਹਿਲੀ ਤਬਾਦਲਾ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ IAS ਵਿਜੈ ਦਹੀਆ ਅਤੇ ਜੈਬੀਰ ਸਿੰਘ ਆਰੀਆ ਨੂੰ ਵੀ ਸਰਕਾਰ ਵੱਲੋਂ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। 

ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਬੇਹੱਦ ਕਰੀਬੀ ਮੰਨੇ ਜਾਂਦੇ IAS ਅਮਿਤ ਅਗਰਵਾਲ ਦੀ ਜ਼ਿੰਮੇਵਾਰੀ ਵੀ ਬਦਲ ਦਿੱਤੀ ਗਈ ਹੈ। 

ਹੁਣ ਤੱਕ ਉਹ ਰਾਜ ਸੂਚਨਾ ਵਿਭਾਗ ਦੀ ਦੇਖ-ਰੇਖ ਕਰਦੇ ਸਨ, ਹੁਣ ਉਹ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਮਨੋਹਰ ਲਾਲ ਖੱਟਰ ਦੇ ਨਾਲ-ਨਾਲ ਮੁੱਖ ਮੰਤਰੀ ਗੁਡ ਗਵਰਨੈਂਸ ਐਸੋਸੀਏਟ ਪ੍ਰੋਗਰਾਮ ਦੇ ਪ੍ਰੋਜੈਕਟ ਡਾਇਰੈਕਟਰ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...