September 2, 2026, 11:45 pm
----------- Advertisement -----------
HomeNewsBreaking Newsਨਵੇਂ ਵਰ੍ਹੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਸ਼ੁਰੂ -...

ਨਵੇਂ ਵਰ੍ਹੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਸ਼ੁਰੂ – ਕੌਮੀ ਇਨਸਾਫ਼ ਮੋਰਚਾ

Published on

----------- Advertisement -----------

ਚੰਡੀਗੜ੍ਹ, 1 ਜਨਵਰੀ (ਬਲਜੀਤ ਮਰਵਾਹਾ) – ਅੱਜ ਓਸ ਸਮੇਂ ਕੌਮੀ ਇਨਸਾਫ਼ ਮੋਰਚੇ ਚ  ਵੱਖਰਾ ਮੋੜ ਆਗਿਆ ਜਦੋਂ ਸਵੇਰੇ 8 ਵਜੇ ਬਾਪੂ ਲਾਭ ਸਿੰਘ  ਵੱਲੋਂ  ਚੇਤਾਵਨੀ ਤੌਰ ਤੇ 48 ਘੰਟੇ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ

ਜਿਕਰਯੋਗ ਹੈ ਕਿ ਪਿਛਲੇ 1 ਸਾਲ ਤੋਂ ਚੰਡੀਗੜ੍ਹ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਹੱਦ ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ 

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੇ ਇਨਸਾਫ਼  ਲਈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਇਨਸਾਫ਼ ਲਈ।

ਕੌਮੀ ਸੰਘਰਸ਼ ਅਤੇ ਖ਼ਾਲਸਾਈ ਜਾਹੋ ਜਹਾਲ ਨੂੰ ਬਹਾਲ ਕਰਨ ਵਾਲੇ ,ਜੇਲ੍ਹਾਂ ਚ  ਡੱਕੇ ਗਏ ਸਮੂੰਹ ਬੰਦੀ ਸਿੰਘਾਂ ਦੀ ਰਿਹਾਈ ਲਈ

ਕੋਟਕਪੁਰਾ ਅਤੇ ਬਹਿਬਲ ਕਲਾਂ ਵਿੱਖੇ ਸਿੱਖ ਨੌਜਵਨਾਂ ਦੇ ਲਹੁ ਨਾਲ ਖ਼ੂਨ ਦੀ ਹੋਲੀ ਖੇਡਣ ਵਾਲੇ ਸਿਆਸਤ ਦਾਨ ਅਤੇ ਦੋਸ਼ੀ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਆਦਿ ਮੰਗਾਂ ਹਨ।

ਪਰ ਸਰਕਾਰ ਵੱਲੋਂ ਹਾਲੇ ਤੱਕ ਮੋਰਚੇ ਦੀ ਪੂਰੀ ਮੰਗਾ ਨਹੀਂ ਮੰਨੀਆਂ ਗਈਆਂ   ਇਸ ਲਈ ਬਾਪੂ ਲਾਭ ਸਿੰਘ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤਾ ਗਈ ਹੈ

ਇਸ ਮੌਕੇ ਤੇ ਭਾਈ ਪਾਲ ਸਿੰਘ ਫਰਾਂਸ,  ਭਾਈ ਇੰਦਰਬੀਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ,ਭਾਈ ਗੁਰਵਿੰਦਰ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਬਲਵਿੰਦਰ ਸਿੰਘ ਕਾਲਾ, ਭਾਈ ਬਲਜੀਤ ਸਿੰਘ ਭਾਊ , ਭਾਈ ਸਰਬਜੀਤ ਸਿੰਘ ਆਦ ਹਾਜਰ ਸਨ।

ਰੋਜ਼ਾਨਾ ਦੀ ਤਰ੍ਹਾਂ ਅੱਜ ਫੇਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਚੋਂ 31 ਮੈਂਬਰੀ ਜੱਥਾ ਮੁੱਖ ਮੰਤਰੀ ਪੰਜਾਬ ਦੀ ਕੋਠੀ ਵੱਲ ਪ੍ਰਦਰਸ਼ਨ ਕਰਦਾ ਹੋਇਆ ਰਵਾਨਾ ਹੋਇਆ, ਇਹ ਜੱਥਾ ਪਿੰਡ ਦੁੜਾਣਾਂ ਜਿਲਾਂ ਜੀਂਦ ਹਰਿਆਣਾ ਤੋਂ ਉੱਚੇਚੇ ਤੌਰ ਤੇ ਪਹੁੰਚਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...