June 1, 2026, 10:30 pm
----------- Advertisement -----------
HomeNewsBreaking Newsਪ੍ਰਕਾਸ਼ ਸਿੰਘ ਬਾਦਲ ਇਸ ਹਲਕੇ ਤੋਂ ਲੜ੍ਹਣਗੇ ਚੋਣ, ਬੀਬਾ ਬਾਦਲ ਨੇ ਕੀਤਾ...

ਪ੍ਰਕਾਸ਼ ਸਿੰਘ ਬਾਦਲ ਇਸ ਹਲਕੇ ਤੋਂ ਲੜ੍ਹਣਗੇ ਚੋਣ, ਬੀਬਾ ਬਾਦਲ ਨੇ ਕੀਤਾ ਸਪੱਸ਼ਟ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਬਾਰੇ ਹਰਸਿਮਰਤ ਕੌਰ ਬਾਦਲ ਵੱਲੋਂ ਐਲਾਨ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।

ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ​ਨੇ 26 ਜਨਵਰੀ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ । ਹਾਲਾਂਕਿ ਫਿਲਹਾਲ ਅਜੇ ਰਸਮੀ ਤੌਰ ’ਤੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਦਾ ਐਲਾਨ ਹੋਣਾ ਅਜੇ ਬਾਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...