May 12, 2026, 2:03 am
----------- Advertisement -----------
HomeNewsBreaking Newsਪੰਜਾਬ 'ਚ 7 ਤੋਂ 19 ਜਨਵਰੀ ਤੱਕ 4 ਟਰੇਨਾਂ ਰੱਦ, 2 ਦੇ...

ਪੰਜਾਬ ‘ਚ 7 ਤੋਂ 19 ਜਨਵਰੀ ਤੱਕ 4 ਟਰੇਨਾਂ ਰੱਦ, 2 ਦੇ ਬਦਲੇ ਰੂਟ, ਦੇਖੋ list

Published on

----------- Advertisement -----------

ਪੰਜਾਬ ਵਿੱਚ 7 ​​ਤੋਂ 19 ਜਨਵਰੀ ਤੱਕ ਰੇਲ ਸੇਵਾ ਪ੍ਰਭਾਵਿਤ ਹੋਣ ਜਾ ਰਹੀ ਹੈ। ਫ਼ਿਰੋਜ਼ਪੁਰ ਡਵੀਜ਼ਨ ਰੇਲਵੇ ਅਧੀਨ ਬੱਦੋਵਾਲ ਅਤੇ ਮੁੱਲਾਂਪੁਰ ਯਾਰਡਾਂ ‘ਤੇ ਮੁਰੰਮਤ ਅਤੇ ਪੁਨਰ ਨਿਰਮਾਣ ਦਾ ਕੰਮ ਚੱਲ ਰਿਹਾ ਹੈ। ਟਰੇਨਾਂ ਨੂੰ ਰੱਦ ਕਰਨ ਦੇ ਨਾਲ-ਨਾਲ ਹੋਰ ਟਰੇਨਾਂ ਨੂੰ ਬਦਲਵੇਂ ਰੂਟਾਂ ‘ਤੇ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਰੱਦ ਕੀਤੀਆਂ ਟਰੇਨਾਂ-
-04464 ਫ਼ਿਰੋਜ਼ਪੁਰ ਕੈਂਟ-ਲੁਧਿਆਣਾ ਐਕਸਪ੍ਰੈਸ-7 ਤੋਂ 19 ਜਨਵਰੀ ਤੱਕ
-04997 ਲੁਧਿਆਣਾ-ਫ਼ਿਰੋਜ਼ਪੁਰ ਕੈਂਟ ਐਕਸਪ੍ਰੈਸ-7 ਤੋਂ 19 ਜਨਵਰੀ ਤੱਕ
-06982 ਫ਼ਿਰੋਜ਼ਪੁਰ ਕੈਂਟ-ਲੁਧਿਆਣਾ ਐਕਸਪ੍ਰੈਸ-19 ਜਨਵਰੀ
-04625 ਲੁਧਿਆਣਾ-ਫ਼ਿਰੋਜ਼ਪੁਰ ਕੈਂਟ ਐਕਸਪ੍ਰੈਸ- 19 ਜਨਵਰੀ
ਬਦਲੇ ਰੂਟ-
19612 ਅੰਮ੍ਰਿਤਸਰ-ਅਜਮੇਰ ਐਕਸਪ੍ਰੈਸ 9,11,16 ਅਤੇ 18 ਜਨਵਰੀ ਨੂੰ ਆਪਣੇ ਰੂਟ ਦੀ ਬਜਾਏ ਜਲੰਧਰ ਸਿਟੀ, ਲੋਹੀਆ ਖਾਸ ਫ਼ਿਰੋਜ਼ਪੁਰ ਕੈਂਟ ਰਾਹੀਂ ਚੱਲੇਗੀ।
ਰੇਲ ਗੱਡੀਆਂ ਅੰਸ਼ਕ ਤੌਰ ‘ਤੇ ਰੱਦ-
-22485 ਨਵੀਂ ਦਿੱਲੀ-ਮੋਗਾ ਐਕਸਪ੍ਰੈਸ ਨਵੀਂ ਦਿੱਲੀ ਤੋਂ ਲੁਧਿਆਣਾ ਲਈ 8,12,15 ਅਤੇ 19 ਜਨਵਰੀ ਨੂੰ ਹੀ ਆਵੇਗੀ।
-22486 ਮੋਗਾ-ਨਵੀਂ ਦਿੱਲੀ ਐਕਸਪ੍ਰੈਸ 8,12,15 ਅਤੇ 19 ਜਨਵਰੀ ਨੂੰ ਲੁਧਿਆਣਾ ਤੋਂ ਨਵੀਂ ਦਿੱਲੀ ਲਈ ਚੱਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...