June 16, 2026, 11:53 am
----------- Advertisement -----------
HomeNewsBreaking Newsਪੰਜਾਬ 'ਚ ਠੰਡ ਅਤੇ ਧੁੰਦ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਲੋਕਾਂ...

ਪੰਜਾਬ ‘ਚ ਠੰਡ ਅਤੇ ਧੁੰਦ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

Published on

----------- Advertisement -----------

ਪੰਜਾਬ ਵਿੱਚ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੋਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਰਿਹਾ। ਵਿਭਾਗ ਨੇ ਲੋਕਾਂ ਨੂੰ ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਹਵਾਵਾਂ ਦਾ ਘੇਰਾ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਤੇ ਬਣਿਆ ਹੋਇਆ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਅੱਜ ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ। ਅਜਿਹੇ ‘ਚ ਲੋਕਾਂ ਨੂੰ ਆਪਣਾ ਖਾਸ ਧਿਆਨ ਰੱਖਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...