June 12, 2026, 1:28 am
----------- Advertisement -----------
HomeNewsLatest Newsਟਰੈਕਟਰ ਪਰੇਡ ਦੌਰਾਨ ਸ਼ਹੀਦ ਨਵਰੀਤ ਸਿੰਘ ਦੀ ਮੌਤ ਨੂੰ ਇਕ ਸਾਲ ਹੋਇਆ

ਟਰੈਕਟਰ ਪਰੇਡ ਦੌਰਾਨ ਸ਼ਹੀਦ ਨਵਰੀਤ ਸਿੰਘ ਦੀ ਮੌਤ ਨੂੰ ਇਕ ਸਾਲ ਹੋਇਆ

Published on

----------- Advertisement -----------

ਦਿੱਲੀ : – ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ 26 ਸਾਲਾ ਨਵਰੀਤ ਸਿੰਘ ਦੀ ਮੌਤ ਨੂੰ ਅੱਜ ਇਕ ਸਾਲ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ 25 ਸਾਲਾ ਕਿਸਾਨ ਨਵਰੀਤ ਸਿੰਘ ਦੀ 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨ ਰੈਲੀ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਚਸ਼ਮਦੀਦਾਂ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਨਵਰੀਤ ‘ਤੇ ਗੋਲੀ ਚਲਾਉਂਦੇ ਹੋਏ ਦੇਖਿਆ ਸੀ ਅਤੇ ਕੁਝ ਹੀ ਸੈਕਿੰਡ ਬਾਅਦ ਉਸਦਾ ਟਰੈਕਟਰ ਪਲਟ ਗਿਆ। ਪੋਸਟਮਾਰਟਮ ਦੀ ਰਿਪੋਰਟ ਦੇ ਅਨੁਸਾਰ, ਨਵਰੀਤ ਦੀ ਮੌਤ “ਸਿਰ ‘ਤੇ ਸੱਟ ਲੱਗਣ ਕਾਰਨ ਮੌਤ ਹੋ ਗਈ ਸੀ। ਹਰਦੀਪ ਸਿੰਘ ਡਿਬਡੀਬਾ, ਨਵਰੀਤ ਦੇ ਦਾਦਾ, ਜਿਹਨਾਂ ਨੇ ਆਪਣੇ ਪੋਤੇ ਦੀ ਲਾਸ਼ ਦੀ ਜਾਂਚ ਮੰਗ ਦੀ ਕੀਤੀ ਸੀ , ਨੇ ਦੋਸ਼ ਲਗਾਇਆ ਕਿ ਪੋਸਟਮਾਰਟਮ ਰਿਪੋਰਟ ਗਲਤ ਹੈ | ਦਿੱਲੀ ਪੁਲਿਸ ਨੇ ਚਸ਼ਮਦੀਦ ਗਵਾਹਾਂ ਅਤੇ ਪਰਿਵਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ । ਦਿੱਲੀ ਦੇ ਕੇਂਦਰੀ ਜ਼ਿਲ੍ਹੇ ਦੇ ਪੁਲਿਸ ਡਿਪਟੀ ਕਮਿਸ਼ਨਰ ਜਸਮੀਤ ਸਿੰਘ ਨੇ ਦੱਸਿਆ ਕਿ “ਕੋਈ ਗੋਲੀ ਨਹੀਂ ਚਲਾਈ ਗਈ।” ਪੋਸਟਮਾਰਟਮ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਡੀਸੀਪੀ ਨੇ ਕਿਹਾ ਕਿ ਇਹ “ਮੌਤ ਦਾ ਕਾਰਨ ਸਪੱਸ਼ਟ ਤੌਰ ‘ਤੇ ਦੱਸਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...