October 31, 2026, 1:25 am
----------- Advertisement -----------
HomeNewsLatest Newsਕੁੜੀ ਨੂੰ ਦਾਦੇ ਦੀ ਉਮਰ ਦੇ ਆਦਮੀ ਨਾਲ ਹੋਇਆ ਪਿਆਰ, ਕਿਹਾ ਲਵ...

ਕੁੜੀ ਨੂੰ ਦਾਦੇ ਦੀ ਉਮਰ ਦੇ ਆਦਮੀ ਨਾਲ ਹੋਇਆ ਪਿਆਰ, ਕਿਹਾ ਲਵ ਯੂ ਤੇ ਕਰਵਾਇਆ ਵਿਆਹ

Published on

----------- Advertisement -----------

ਇੱਕ 21 ਸਾਲ ਦੀ ਕੁੜੀ ਨੂੰ ਆਪਣੇ ਤੋਂ 42 ਸਾਲ ਵੱਡੇ ਆਦਮੀ ਨਾਲ ਪਿਆਰ ਹੋ ਗਿਆ। ਲੜਕੀ ਨੇ ਉਸ ਵਿਅਕਤੀ ਨਾਲ ਵਿਆਹ ਕਰਵਾ ਲਿਆ। ਪਰ ਜਦੋਂ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਜਨਤਕ ਕੀਤਾ ਤਾਂ ਸੋਸ਼ਲ ਮੀਡੀਆ ‘ਤੇ ਟ੍ਰੋਲਸ ਨੇ ਲੜਕੀ ਨੂੰ ਉਸ ਵਿਅਕਤੀ ਦੀ ਗੋਦ ਲਈ ਹੋਈ ਧੀ ਕਹਿ ਕੇ ਮਜ਼ਾਕ ਉਡਾਉਣਾ ਸ਼ੁਰੂ ਕਰ ਦਿੱਤਾ। ਕੁੜੀ ਨੇ ਹੁਣ ਟਰੋਲ ਕਰਨ ਵਾਲਿਆਂ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ, ‘ਉਹ ਮੇਰਾ ਪਿਆਰ ਹੈ, ਸੱਚੇ ਪਿਆਰ ਦੀ ਕੋਈ ਉਮਰ ਨਹੀਂ ਹੁੰਦੀ।’

ਫਿਲੀਪੀਨਜ਼ ਤੋਂ ਜੈਕੀ ਅਤੇ ਅਮਰੀਕਾ ਤੋਂ ਡੇਵ ਇੱਕ ਡੇਟਿੰਗ ਸਾਈਟ ‘ਤੇ ਮਿਲੇ ਸਨ। ਇੱਥੋਂ ਹੀ ਦੋਵਾਂ ਵਿਚਾਲੇ ਗੱਲਬਾਤ ਸ਼ੁਰੂ ਹੋਈ। ਫਿਰ ਪਤਾ ਹੀ ਨਹੀਂ ਲੱਗਾ ਕਿ ਦੋਸਤੀ ਕਦੋਂ ਪਿਆਰ ਵਿੱਚ ਬਦਲ ਗਈ। ਜੈਕੀ ਨੂੰ ਮਿਲਣ ਲਈ ਬੇਤਾਬ ਡੇਵ ਅਮਰੀਕਾ ਤੋਂ ਫਿਲੀਪੀਨਜ਼ ਪਹੁੰਚ ਗਿਆ। ਇਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ। ਆਖਿਰਕਾਰ ਦੋਹਾਂ ਨੇ 2018 ‘ਚ ਵਿਆਹ ਕਰਵਾ ਲਿਆ। ਉਦੋਂ ਤੋਂ ਜੈਕੀ ਅਤੇ ਡੇਵ ਓਕਲੈਂਡ, ਕੈਲੀਫੋਰਨੀਆ ਵਿੱਚ ਰਹਿ ਰਹੇ ਹਨ। ਜੈਕੀ ਹੁਣ 28 ਸਾਲ ਦੇ ਹੋ ਚੁੱਕੇ ਹਨ ਪਰ ਟ੍ਰੋਲਰ ਅਜੇ ਵੀ ਉਸਦਾ ਮਜ਼ਾਕ ਉਡਾਉਣ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।

ਇਸ ਜੋੜੇ ਨੇ ਲੋਕਾਂ ਨਾਲ ਆਪਣੀ ਜ਼ਿੰਦਗੀ ਨਾਲ ਜੁੜੀਆਂ ਛੋਟੀਆਂ-ਛੋਟੀਆਂ ਗੱਲਾਂ ਸਾਂਝੀਆਂ ਕਰਕੇ TikTok ‘ਤੇ 50 ਹਜ਼ਾਰ ਤੋਂ ਵੱਧ ਫਾਲੋਅਰਜ਼ ਹਾਸਲ ਕਰ ਲਏ ਹਨ। ਪਰ ਉਮਰ ਦੇ ਫਰਕ ਕਾਰਨ ਜੋੜੇ ਨੂੰ ਅਕਸਰ ਔਨਲਾਈਨ ਬੇਰਹਿਮ ਟਿੱਪਣੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਤਾਂ ਇਹ ਵੀ ਪੁੱਛਦੇ ਹਨ ਕਿ ਕੀ ਜੈਕੀ ਡੇਵ ਦੀ ‘ਗੋਦ ਲਈ ਧੀ’ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...