May 1, 2026, 3:06 pm
----------- Advertisement -----------
HomeNewsBreaking NewsED ਰੇਡ ਮਾਮਲਾ: ਜੇ ਚੰਨੀ ਸਹੀ ਹੈ, ਤਾਂ ਜਾਂਚ 'ਚ ਸਹਿਯੋਗ ਦੇਵੇ...

ED ਰੇਡ ਮਾਮਲਾ: ਜੇ ਚੰਨੀ ਸਹੀ ਹੈ, ਤਾਂ ਜਾਂਚ ‘ਚ ਸਹਿਯੋਗ ਦੇਵੇ – ਅਨਿਲ ਵਿੱਜ

Published on

----------- Advertisement -----------

ਚੰਡੀਗੜ੍ਹ, 26 ਜਨਵਰੀ 2022 – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਗਣਤੰਤਰ ਦਿਵਸ ‘ਤੇ ਪ੍ਰੈੱਸ ਕਾਨਫਰੰਸ ਕਰਕੇ 5 ਸੂਬਿਆਂ ਦੀਆਂ ਚੋਣਾਂ ਅਤੇ ਕਾਂਗਰਸ ‘ਤੇ ਸ਼ਬਦੀ ਨਿਸ਼ਾਨੇ ਸਾਧੇ। ਪੰਜਾਬ ‘ਚ ਈਡੀ ਦੀ ਛਾਪੇਮਾਰੀ ‘ਤੇ ਬੋਲਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਆਪਣੀ ਥਾਂ ‘ਤੇ ਸਹੀ ਹਨ ਤਾਂ ਜਾਂਚ ‘ਚ ਈਡੀ ਨੂੰ ਸਹਿਯੋਗ ਦੇਣ ਅਤੇ ਰੌਲਾ ਪਾਉਣਾ ਬੰਦ ਕਰਨ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ‘ਚ ਹਰ ਮਾੜੇ ਕੰਮ ਨੂੰ ਦਬਾ ਦਿੱਤਾ ਗਿਆ। ਅਸੀਂ ਧਿਆਨ ਦੇ ਕੇ ਹਰ ਆਵਾਜ਼ ਦੀ ਜਾਂਚ ਕਰਵਾਈ ਹੈ। ਭ੍ਰਿਸ਼ਟ ਲੋਕਾਂ ‘ਤੇ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਜੇਲ੍ਹਾਂ ‘ਚ ਡੱਕ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...