June 10, 2026, 5:19 pm
----------- Advertisement -----------
HomeNewsLatest Newsਗਣਤੰਤਰ ਦਿਵਸ 'ਤੇ ਕ੍ਰਿਸ ਗੇਲ ਤੇ ਜੌਂਟੀ ਰੋਡੇਸ ਨੂੰ ਮੋਦੀ ਦਾ ਸੰਦੇਸ਼

ਗਣਤੰਤਰ ਦਿਵਸ ‘ਤੇ ਕ੍ਰਿਸ ਗੇਲ ਤੇ ਜੌਂਟੀ ਰੋਡੇਸ ਨੂੰ ਮੋਦੀ ਦਾ ਸੰਦੇਸ਼

Published on

----------- Advertisement -----------

ਨਵੀ ਦਿੱਲੀ : – ਵੈਸਟਇੰਡੀਜ਼ ਦੇ ਮਹਾਨ ਕ੍ਰਿਕਟਰ ਕ੍ਰਿਸ ਗੇਲ ਅਤੇ ਦੱਖਣੀ ਅਫਰੀਕਾ ਦੇ ਸਾਬਕਾ ਖਿਡਾਰੀ ਜੌਂਟੀ ਰੋਡਸ ਨੇ ਬੁੱਧਵਾਰ ਨੂੰ ਭਾਰਤ ਨੂੰ 73ਵੇਂ ਗਣਤੰਤਰ ਦਿਵਸ ‘ਤੇ ਵਧਾਈ ਦਿੱਤੀ। ਗੇਲ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਸੰਦੇਸ਼ ਵੀ ਮਿਲਿਆ ਹੈ। ਇਸ ਦੇ ਨਾਲ ਹੀ ਰੋਡਸ ਨੇ ਪ੍ਰਧਾਨ ਮੰਤਰੀ ਵੱਲੋਂ ਭੇਜੇ ਪੱਤਰ ਨੂੰ ਵੀ ਪੋਸਟ ਕੀਤਾ ਹੈ।
ਜੌਂਟੀ ਰੋਡਸ ਨੇ ਪੀਐਮ ਮੋਦੀ ਦੇ ਪੱਤਰ ਦੇ ਜਵਾਬ ਵਿੱਚ ਲਿਖਿਆ – ਤੁਹਾਡੇ ਚੰਗੇ ਸ਼ਬਦਾਂ ਲਈ ਧੰਨਵਾਦ। ਮੈਂ ਭਾਰਤ ਦੀ ਹਰ ਫੇਰੀ ‘ਤੇ ਆਪਣੇ ਆਪ ਨੂੰ ਇੱਕ ਵਿਅਕਤੀ ਦੇ ਰੂਪ ਵਿੱਚ ਕਾਫ਼ੀ ਅਮੀਰ ਮਹਿਸੂਸ ਕਰਦਾ ਹਾਂ। ਮੇਰਾ ਪੂਰਾ ਪਰਿਵਾਰ ਪੂਰੇ ਭਾਰਤ ਦੇ ਨਾਲ ਗਣਤੰਤਰ ਦਿਵਸ ਮਨਾਉਂਦਾ ਹੈ ਅਤੇ ਸੰਵਿਧਾਨ ਦੀ ਜ਼ਰੂਰਤ ਦਾ ਸਨਮਾਨ ਕਰਦਾ ਹੈ ਜੋ ਭਾਰਤ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਦਾ ਹੈ। ਜੈ ਹਿੰਦ.
ਪੀਐਮ ਮੋਦੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਜੌਂਟੀ ਰੋਡਸ ਨੂੰ ਇੱਕ ਪੱਤਰ ਭੇਜਿਆ ਹੈ। ਇਸ ਵਿੱਚ ਉਨ੍ਹਾਂ ਨੇ ਰੋਡਸ ਦੇ ਭਾਰਤ ਪ੍ਰਤੀ ਲਗਾਅ ਅਤੇ ਪਿਆਰ ਦਾ ਜ਼ਿਕਰ ਕੀਤਾ ਹੈ। ਮੋਦੀ ਨੇ ਆਪਣੀ ਚਿੱਠੀ ‘ਚ ਜੌਂਟੀ ਨੂੰ ਭਾਰਤ ਦੇ ਦੋਸਤਾਂ ‘ਚੋਂ ਇਕ ਦੱਸਿਆ ਅਤੇ ਇਹ ਵੀ ਲਿਖਿਆ ਕਿ ਰੋਡਸ ਨੇ ਆਪਣੀ ਬੇਟੀ ਦਾ ਨਾਂ ‘ਇੰਡੀਆ’ ਰੱਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...