September 23, 2026, 6:25 am
----------- Advertisement -----------
HomeNewsBreaking Newsਬਠਿੰਡਾ: ਜ਼ਿਲ੍ਹਾ ਪ੍ਰੀਸ਼ਦ ਦਫਤਰ ਨੇੜੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਬਠਿੰਡਾ: ਜ਼ਿਲ੍ਹਾ ਪ੍ਰੀਸ਼ਦ ਦਫਤਰ ਨੇੜੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

Published on

----------- Advertisement -----------

ਬਠਿੰਡਾ, 26 ਜਨਵਰੀ 2022 – ਬਠਿੰਡਾ ਸ਼ਹਿਰ ’ਚ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਫਤਰ ਦੇ ਨੇੜੇ ਅੱਜ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ (60) ਦੇ ਤੌਰ ਤੇ ਹੋਈ ਹੈ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਨਜ਼ਦੀਕ ਬਣੀਆਂ ਦੁਕਾਨਾਂ ’ਚ ਗੱਡੀਆਂ ਦੇ ਇਲੈਕਟੀਰਸ਼ਨ ਵਜੋਂ ਕੰਮ ਕਰਦਾ ਸੀ।

ਮਿਲੀ ਜਾਣਕਾਰੀ ਅਨੁਸਾਰ ਜਦੋਂ ਮੰਗਲਵਾਰ ਰਾਤ ਨੂੰ ਮ੍ਰਿਤਕ ਘਰ ਨਾਂ ਗਿਆ ਤਾਂ ਪ੍ਰੀਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਪਰਿਵਾਰਕ ਮੈਂਬਰਾਂ ਬਜ਼ੁਰਗ ਦੀ ਲਾਸ਼ ਖੂਨ ਨਾਲ ਲੱਥਪਥ ਮਿਲੀ। ਜਾਣਕਾਰੀ ਅਨੁਸਾਰ ਬਜ਼ੁਰਗ ਦੀ ਹੱਤਿਆ ਕਿਸੇ ਲੋਹੇ ਦੇ ਹਥਿਆਰ ਨਾਲ ਕੀਤੀ ਗਈ ਜਾਪਦੀ ਹੈ। ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।

ਥਾਣਾ ਸਿਵਲ ਲਾਈਨ ਸਮੇਤ ਪੁਲਿਸ ਟੀਮਾਂ ਇਸ ਵਾਰਦਾਤ ਦਾ ਪਤਾ ਲੱਗਦਿਆਂ ਮੌਕੇ ਤੇ ਪੁੱਜੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਗਈ ਹੈ। ਸੀ ਆਈ ਏ ਸਟਾਫ ਦੇ ਇੰਚਾਰਜ ਸਬ ਇੰਸਪੈਕਟਰ ਤਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਵਾਰਦਾਤ ਵਾਲੀ ਥਾਂ ਦੇ ਨਜ਼ਦੀਕ ਲੱਗੇ ਸੀ ਸੀ ਟੀਵੀ ਕੈਮਰਿਆਂ ਦੀ ਫੁਟੇਜ਼ ਨੂੰ ਪੜਤਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪੁਲਿਸ ਕਤਲ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...