June 2, 2026, 11:22 pm
----------- Advertisement -----------
HomeNewsBreaking Newsਬੌਲੀਵੁੱਡ ਅਦਾਕਾਰਾ ਨੀਲਮ ਕੋਠਾਰੀ ਪਹੁੰਚੀ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਬੌਲੀਵੁੱਡ ਅਦਾਕਾਰਾ ਨੀਲਮ ਕੋਠਾਰੀ ਪਹੁੰਚੀ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

Published on

----------- Advertisement -----------

ਬੌਲੀਵੁੱਡ ਅਦਾਕਾਰਾ ਨੀਲਮ ਕੋਠਾਰੀ ਸੋਨੀ ਅੱਜ ਅੰਮ੍ਰਿਤਸਰ ਪਹੁੰਚੀ। ਨੀਲਮ ਦੇ ਨਾਲ ਉਸਦਾ ਪਤੀ ਸਮੀਰ ਸੋਨੀ ਅਤੇ ਬੇਟੀ ਅਹਾਨਾ ਸੋਨੀ ਵੀ ਮੌਜੂਦ ਸਨ। ਨੀਲਮ ਕਰੀਬ 12 ਵਜੇ ਆਪਣੇ ਪਤੀ ਅਤੇ ਬੇਟੀ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚੀ। 

ਦੱਸ ਦਈਏ ਕਿ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਹਰ ਆ ਕੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਲਿਖਿਆ ਕਿ ਤਾਪਮਾਨ 8 ਡਿਗਰੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।  

ਜ਼ਿਕਰਯੋਗ ਹੈ ਕਿ ਨੀਲਮ ਫਿਕਸੀ ਫਲੋ ਦੇ ਸਮਾਰੋਹ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਆਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਰਾਹੀਂ ਕਿਹਾ ਸੀ ਕਿ ਉਨ੍ਹਾਂ ਦੇ ਦਿਲ ‘ਚ ਅੰਮ੍ਰਿਤਸਰ ਲਈ ਖਾਸ ਸਥਾਨ ਹੈ। 

ਨੀਲਮ ਹਿੰਦੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਹੈ। ਉਹ ਜਿਊਲਰੀ ਡਿਜ਼ਾਈਨਰ ਹੈ। ਉਸ ਨੇ ਆਪਣੀ ਜਵਾਨੀ ਤੋਂ ਹੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ। ਉਸਨੇ ਲਵ 86, ਸਿੰਦੂਰ, ਖੁਦਗਰਜ਼, ਹਤੀਆ, ਫਰਜ਼ ਕੀ ਜੰਗ, ਤਕਤਾਵਰ ਅਤੇ ਦੋ ਕੈਦੀ ਵਰਗੀਆਂ ਬਾਕਸ ਆਫਿਸ ਹਿੱਟ ਫਿਲਮਾਂ ਵਿੱਚ ਗੋਵਿੰਦਾ ਦੇ ਨਾਲ ਕੰਮ ਕੀਤਾ। ਨੀਲਮ ਦਾ ਪਤੀ ਸਮੀਰ ਸੋਨੀ ਇੱਕ ਭਾਰਤੀ ਫਿਲਮ ਅਤੇ ਟੈਲੀਵਿਜ਼ਨ ਅਦਾਕਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...