November 11, 2026, 8:05 pm
----------- Advertisement -----------
HomeNewsEntertainment'ਸੈਂਧਵ' ਦੀ ਸ਼ੂਟਿੰਗ ਦੌਰਾਨ ਕਿੰਝ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਵਾਲ-ਵਾਲ...

‘ਸੈਂਧਵ’ ਦੀ ਸ਼ੂਟਿੰਗ ਦੌਰਾਨ ਕਿੰਝ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਵਾਲ-ਵਾਲ ਬਚੇ ਨਵਾਜ਼ੂਦੀਨ, ਅਦਾਕਾਰ ਨੇ ਸ਼ੇਅਰ ਕੀਤਾ ਕਿੱਸਾ

Published on

----------- Advertisement -----------

ਬਾਲੀਵੁੱਡ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਜਲਦੀ ਹੀ ਸ਼ੈਲੇਸ਼ ਕੋਲਾਨੂ ਦੀ ਫਿਲਮ ‘ਸੈਂਧਵ’ ਨਾਲ ਤੇਲਗੂ ਕਰੀਅਰ ਦੀ ਸ਼ੁਰੂਆਤ ਕਰਨਗੇ। ਫਿਲਮ ‘ਚ ਉਨ੍ਹਾਂ ਨੇ ਵਿਕਾਸ ਮਲਿਕ ਨਾਂ ਦੇ ਕਾਰੋਬਾਰੀ ਦੀ ਭੂਮਿਕਾ ਨਿਭਾਈ ਹੈ। ਫਿਲਮ ‘ਚ ਉਹ ਨੈਗੇਟਿਵ ਰੋਲ ‘ਚ ਨਜ਼ਰ ਆਉਣਗੇ। ਇਕ ਪ੍ਰੈਸ ਕਾਨਫਰੰਸ ਦੌਰਾਨ ਅਦਾਕਾਰ ਨੇ ਵੈਂਕਟੇਸ਼ ਨਾਲ ਫਿਲਮ ਵਿੱਚ ਕੰਮ ਕਰਨ, ਤੇਲਗੂ ਸਿੱਖਣ ਅਤੇ ਹੋਰ ਕਈ ਵਿਸ਼ਿਆਂ ਬਾਰੇ ਗੱਲ ਕੀਤੀ। ਇਸ ਦੌਰਾਨ ਅਦਾਕਾਰ ਨੇ ਇੱਕ ਕਿੱਸਾ ਵੀ ਸਾਂਝਾ ਕੀਤਾ ਕਿ ਉਹ ਸ਼ੂਟਿੰਗ ਦੌਰਾਨ ਇੱਕ ਘਟਨਾ ਦਾ ਸ਼ਿਕਾਰ ਹੋ ਗਿਆ ਸੀ।
ਜਦੋਂ ਨਵਾਜ਼ੂਦੀਨ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਕੋਲ ਸ਼ੂਟਿੰਗ ਦਾ ਕੋਈ ਯਾਦਗਾਰ ਪਲ ਹੈ ਤਾਂ ਉਹ ਹੱਸ ਪਏ। ਉਨ੍ਹਾਂ ਦੱਸਿਆ ਕਿ ‘ਅਸੀਂ ਸ੍ਰੀਲੰਕਾ ਵਿੱਚ ਸ਼ੂਟਿੰਗ ਕਰ ਰਹੇ ਸੀ ਅਤੇ ਮੈਂ ਲਗਭਗ ਕਿਸ਼ਤੀ ਤੋਂ ਡਿੱਗ ਗਿਆ ਸੀ। ਮੈਂ ਕਿਸ਼ਤੀ ਵਿੱਚੋਂ ਛਾਲ ਮਾਰ ਦਿੱਤੀ। ਮੈਂ ਖੁਸ਼ਕਿਸਮਤ ਸੀ ਕਿ ਮੈਂ ਸਮੁੰਦਰ ਦੀ ਬਜਾਏ ਦੁਬਾਰਾ ਕਿਸੇ ਕਿਸ਼ਤੀ ‘ਤੇਜਾ ਕੇ ਡਿੱਗਿਆ। ਇਸ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਇਹ ਸਭ ਕੈਮਰੇ ‘ਚ ਕੈਦ ਹੋ ਗਿਆ ਹੈ। ਅਸੀਂ ਇਸ ਸੀਨ ਨੂੰ ਫਿਲਮ ਵਿੱਚ ਰੱਖਿਆ ਹੈ। ਮੈਨੂੰ ਯਕੀਨ ਹੈ ਕਿ ਦਰਸ਼ਕ ਇਸ ਨੂੰ ਪਸੰਦ ਕਰਨਗੇ।
ਇਸ ਦੇ ਨਾਲ ਹੀ ਨਵਾਜ਼ੂਦੀਨ ਨੇ ਵੈਂਕਟੇਸ਼ ਨਾਲ ਕੰਮ ਕਰਨ ਦਾ ਆਪਣਾ ਅਨੁਭਵ ਵੀ ਸਾਂਝਾ ਕੀਤਾ। ਉਨ੍ਹਾਂ ਨੇ ਵੈਂਕਟੇਸ਼ ਦੀ ਤਾਰੀਫ ਕਰਦੇ ਹੋਏ ਕਿਹਾ ਕਿ, ‘ਉਨ੍ਹਾਂ ਤੋਂ ਸਿੱਖਣ ਲਈ ਬਹੁਤ ਕੁਝ ਹੈ, ਉਸ ਨਾਲ ਸ਼ੂਟਿੰਗ ਕਰਨਾ ਬਹੁਤ ਵਧੀਆ ਅਨੁਭਵ ਸੀ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...