November 15, 2026, 3:29 am
----------- Advertisement -----------
HomeNewsHaryanaਹਰਿਆਣਾ ਦੇ 3 ਖਿਡਾਰੀਆਂ ਨੂੰ ਅਰਜੁਨ ਐਵਾਰਡ: ਸੀਐਮ ਮਨੋਹਰ ਨੇ ਅੰਤਿਮ, ਦੀਕਸ਼ਾ...

ਹਰਿਆਣਾ ਦੇ 3 ਖਿਡਾਰੀਆਂ ਨੂੰ ਅਰਜੁਨ ਐਵਾਰਡ: ਸੀਐਮ ਮਨੋਹਰ ਨੇ ਅੰਤਿਮ, ਦੀਕਸ਼ਾ ਅਤੇ ਸੁਨੀਲ ਨੂੰ ਦਿੱਤੀ ਵਧਾਈ

Published on

----------- Advertisement -----------

ਖੇਡਾਂ ਦੇ ਖੇਤਰ ਦੇ ਦੂਜੇ ਸਭ ਤੋਂ ਵੱਡੇ ਅਰਜੁਨ ਪੁਰਸਕਾਰ ਨਾਲ ਹਰਿਆਣਾ ਦੇ ਤਿੰਨ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਹਿਸਾਰ ਦੇ ਪਹਿਲਵਾਨ ਅੰਤਿਮ ਪੰਘਾਲ ਅਤੇ ਸੋਨੀਪਤ ਦੇ ਪਹਿਲਵਾਨ ਸੁਨੀਲ ਮਲਿਕ ਤੋਂ ਇਲਾਵਾ ਝੱਜਰ ਦੀ ਦੀਕਸ਼ਾ ਡਾਗਰ ਨੂੰ ਸੋਨ ਤਮਗੇ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਇਹ ਪੁਰਸਕਾਰ ਮਿਲਿਆ। ਮੁੱਖ ਮੰਤਰੀ ਮਨੋਹਰ ਲਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਤਿੰਨਾਂ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।
ਇਨ੍ਹਾਂ ਖਿਡਾਰੀਆਂ ਤੋਂ ਇਲਾਵਾ ਇੱਕ ਹੋਰ ਨਾਂ ਵੀ ਇਹ ਐਵਾਰਡ ਹਾਸਲ ਕਰਨ ਵਿੱਚ ਸ਼ਾਮਲ ਹੈ। ਉਹ ਹੈ ਰਿਤੂ ਨੇਗੀ ਦਾ। ਰਿਤੂ ਹਿਮਾਚਲ ਦੀ ਧੀ ਹੈ ਅਤੇ ਹਰਿਆਣੇ ਦੀ ਗੋਲਡਨ ਨੂੰਹ ਵਜੋਂ ਵੀ ਜਾਣੀ ਜਾਂਦੀ ਹੈ। ਇਸ ਮੌਕੇ ਰਿਤੂ ਨੇ ਕਿਹਾ ਕਿ ਮੈਂ ਮਿਹਨਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਜਿਸ ਕਾਰਨ ਮੈਨੂੰ ਇਹ ਐਵਾਰਡ ਮਿਲਿਆ ਹੈ। ਰਿਤੂ ਦੱਸਦੀ ਹੈ ਕਿ ਉਸਨੇ 8ਵੀਂ ਜਮਾਤ ਵਿੱਚ ਕਬੱਡੀ ਖੇਡਣੀ ਸ਼ੁਰੂ ਕਰ ਦਿੱਤੀ ਸੀ। ਸਕੂਲ ਦੇ ਸਮੇਂ ਤੋਂ ਬਾਅਦ ਉਹ ਅਭਿਆਸ ਕਰਦੀ ਅਤੇ ਫਿਰ ਘਰ ਜਾਂਦੀ। ਰਿਤੂ ਆਪਣੇ ਪਿਤਾ ਨੂੰ ਆਪਣਾ ਰੋਲ ਮਾਡਲ ਮੰਨਦੀ ਹੈ।
ਦੱਸ ਦਈਏ ਕਿ ਹਰਿਆਣਾ ਦੀ ਦੀਕਸ਼ਾ ਡਾਗਰ ਖੱਬੇ ਹੱਥ ਦੀ ਗੋਲਫਰ ਹੈ। ਗੋਲਫਰ ਦੀਕਸ਼ਾ ਡਾਗਰ ਐਵਾਰਡ ਮਿਲਣ ਤੋਂ ਬਾਅਦ ਕਾਫੀ ਉਤਸ਼ਾਹਿਤ ਨਜ਼ਰ ਆਈ। ਦੀਕਸ਼ਾ ਨੇ ਆਪਣੀ ਜਿੱਤ ਲਈ ਆਪਣੇ ਕੋਚ, ਪਰਿਵਾਰ, ਸਮਰਥਕਾਂ, ਗੋਲਫ ਐਸੋਸੀਏਸ਼ਨ ਆਫ ਇੰਡੀਆ, ਡਬਲਯੂ.ਜੀ.ਏ.ਆਈ., ਸਪੋਰਟਸ ਅਥਾਰਟੀ ਆਫ ਇੰਡੀਆ ਸਮੇਤ ਸਾਰਿਆਂ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...