April 30, 2026, 2:34 am
----------- Advertisement -----------
HomeNewsBreaking Newsਹਰਿਆਣਾ ਬਿਜਲੀ ਪ੍ਰਸਾਰ ਨਿਗਮ ਲਿਮਟਿਡ 'ਚ ਵੱਡਾ ਫੇਰਬਦਲ,  ਪੀਕੇ ਦਾਸ ਦੀ ਜਗ੍ਹਾ...

ਹਰਿਆਣਾ ਬਿਜਲੀ ਪ੍ਰਸਾਰ ਨਿਗਮ ਲਿਮਟਿਡ ‘ਚ ਵੱਡਾ ਫੇਰਬਦਲ,  ਪੀਕੇ ਦਾਸ ਦੀ ਜਗ੍ਹਾ ਅਪੂਰਵ ਕੁਮਾਰ ਸਿੰਘ ਬਣੇ ਚੇਅਰਮੈਨ

Published on

----------- Advertisement -----------

ਸਰਕਾਰ ਨੇ ਹਰਿਆਣਾ ਬਿਜਲੀ ਪ੍ਰਸਾਰ ਨਿਗਮ ਲਿਮਟਿਡ ‘ਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਦੇ ਨਵੇਂ ਹੁਕਮਾਂ ਤਹਿਤ ਪੀਕੇ ਦਾਸ ਤੋਂ ਹਰਿਆਣਾ ਬਿਜਲੀ ਉਤਪਦਨ ਨਿਗਮ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਥਾਂ IAS ਅਪੂਰਵ ਕੁਮਾਰ ਸਿੰਘ ਨੂੰ ਹੁਣ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

 ਦੱਸ ਦਈਏ ਕਿ ਪੀਕੇ ਦਾਸ ਹਰਿਆਣਾ ਬਿਜਲੀ ਉਤਪਾਦਨ ਨਿਗਮ ਉੱਤਰੀ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਦੇ ਚੇਅਰਮੈਨ ਬਣੇ ਰਹਿਣਗੇ। ਪੀਕੇ ਦਾਸ ਨੂੰ 2022 ਵਿੱਚ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਸ ਨਿਯੁਕਤੀ ਤੋਂ ਪਹਿਲਾਂ ਵੀ ਪੀਕੇ ਦਾਸ IAS ਹੁੰਦਿਆਂ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਚੁੱਕੇ ਸਨ।

 ਉਨ੍ਹਾਂ ਨੇ ਬਿਜਲੀ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਦਾਸ ਮੁੱਖ ਮੰਤਰੀ ਮਨੋਹਰ ਲਾਲ ਦੇ ਅਫਸਰਾਂ ਦੀ ਚੰਗੀ ਸੂਚੀ ਵਿੱਚ ਆਉਂਦਾ ਹੈ। ਇਹੀ ਕਾਰਨ ਸੀ ਕਿ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਇਕ ਦਿਨ ਬਾਅਦ ਹੀ HVPNL ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...