November 15, 2026, 12:30 am
----------- Advertisement -----------
HomeNewsBreaking NewsIND Vs AFG 1st T20: ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

IND Vs AFG 1st T20: ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

Published on

----------- Advertisement -----------

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਸੀਰੀਜ਼ ਦਾ ਪਹਿਲਾ ਟੀ-20 ਮੈਚ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਅਫਗਾਨਿਸਤਾਨ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਰੋਹਿਤ ਨਵੰਬਰ 2022 ਤੋਂ ਬਾਅਦ ਪਹਿਲੀ ਵਾਰ ਭਾਰਤੀ ਟੀ-20 ਟੀਮ ਦੀ ਕਪਤਾਨੀ ਕਰ ਰਹੇ ਹਨ। ਯਸ਼ਸਵੀ ਜੈਸਵਾਲ ਪਲੇਇੰਗ-11 ਦੀ ਹਿੰਸਾ ਨਹੀਂ ਹੈ। ਉਥੇ ਹੀ ਸ਼ੁਭਮਨ ਗਿੱਲ ਰੋਹਿਤ ਸ਼ਰਮਾ ਨਾਲ ਓਪਨਿੰਗ ਕਰਦੇ ਨਜ਼ਰ ਆਉਣਗੇ।
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਤਿਲਕ ਵਰਮਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ।
ਅਫਗਾਨਿਸਤਾਨ: ਰਹਿਮਾਨਉੱਲ੍ਹਾ ਗੁਰਬਾਜ਼ (WK.), ਇਬਰਾਹਿਮ ਜ਼ਦਰਾਨ (ਕਪਤਾਨ), ਰਹਿਮਤ ਸ਼ਾਹ, ਅਜ਼ਮਤੁੱਲਾ ਉਮਰਜ਼ਈ, ਨਜੀਬੁੱਲਾ ਜ਼ਦਰਾਨ, ਮੁਹੰਮਦ ਨਬੀ, ਗੁਲਬਦੀਨ ਨਾਇਬ, ਕਰੀਮ ਜਨਤ, ਫਜ਼ਲਹਕ ਫਾਰੂਕੀ, ਨਵੀਨ-ਉਲ-ਹੱਕ, ਮੁਜੀਬ ਉਰ ਰਹਿਮਾਨ।
ਅਫਗਾਨਿਸਤਾਨ ਦੇ ਸਟਾਰ ਸਪਿਨਰ ਰਾਸ਼ਿਦ ਖਾਨ ਇਸ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਇੱਕ ਦਿਨ ਪਹਿਲਾਂ ਟੀਮ ਦੇ ਕਪਤਾਨ ਇਬਰਾਹਿਮ ਜ਼ਦਰਾਨ ਨੇ ਦੱਸਿਆ ਸੀ ਕਿ ਰਾਸ਼ਿਦ ਦੀ ਪਿੱਠ ਦੀ ਸੱਟ ਉਭਰ ਗਈ ਹੈ। ਰਾਸ਼ਿਦ ਦੀ ਪਿਛਲੇ ਮਹੀਨੇ ਪਿੱਠ ਦੀ ਸਰਜਰੀ ਹੋਈ ਸੀ। ਇਸ ਤੋਂ ਇਲਾਵਾ ਯਸ਼ਸਵੀ ਜੈਸਵਾਲ ਨੂੰ ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਆਰਾਮ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...