October 31, 2026, 1:23 am
----------- Advertisement -----------
HomeNewsLatest Newsਔਰਤ ਨੇ ਜਿਸ ਨੂੰ ਬਣਾਇਆ ਆਪਣਾ ਬੁਆਏਫ੍ਰੈਂਡ, ਨਿਕਲਿਆ ਉਸਦਾ ਭਰਾ! ਕਰਵਾਉਣ ਜਾ...

ਔਰਤ ਨੇ ਜਿਸ ਨੂੰ ਬਣਾਇਆ ਆਪਣਾ ਬੁਆਏਫ੍ਰੈਂਡ, ਨਿਕਲਿਆ ਉਸਦਾ ਭਰਾ! ਕਰਵਾਉਣ ਜਾ ਰਹੇ ਨੇ ਵਿਆਹ

Published on

----------- Advertisement -----------

ਸੰਸਾਰ ਵਿੱਚ ਭੈਣ-ਭਰਾ ਦਾ ਰਿਸ਼ਤਾ ਬਹੁਤ ਸਤਿਕਾਰ ਅਤੇ ਪਿਆਰ ਵਾਲਾ ਮੰਨਿਆ ਜਾਂਦਾ ਹੈ ਅਤੇ ਇਹ ਸਿਰਫ ਅਸਲੀ ਭਰਾਵਾਂ ਤੱਕ ਸੀਮਤ ਨਹੀਂ ਹੈ। ਚਚੇਰੇ ਭਰਾਵਾਂ ਵਿਚਕਾਰ ਵੀ ਅਦਭੁਤ ਪਿਆਰ ਦੇਖਣ ਨੂੰ ਮਿਲਦਾ ਹੈ। ਇੱਥੇ ਇਨ੍ਹਾਂ ਰਿਸ਼ਤਿਆਂ ਵਿੱਚ ਪਿਆਰ ਦੀ ਭਾਵਨਾ ਦੇਖਣ ਨੂੰ ਮਿਲਦੀ ਹੈ। ਪਰ ਵਿਦੇਸ਼ਾਂ ਵਿਚ ਲੋਕਾਂ ਨੂੰ ਇਨ੍ਹਾਂ ਗੱਲਾਂ ਦੇ ਅਰਥ ਨਹੀਂ ਪਤਾ। ਹਾਲਾਤ ਇਹ ਹਨ ਕਿ ਇੱਥੇ ਲੋਕ ਆਪਣੇ ਚਚੇਰੇ ਭਰਾਵਾਂ ਨਾਲ ਵੀ ਵਿਆਹ ਕਰਵਾ ਲੈਂਦੇ ਹਨ। ਹੁਣ ਇੱਕ ਅਜਿਹੀ ਹੀ ਕਹਾਣੀ ਇਨ੍ਹੀਂ ਦਿਨੀਂ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਭੈਣ-ਭਰਾ ਇੱਕ ਦੂਜੇ ਨਾਲ ਵਿਆਹ ਕਰਨ ਜਾ ਰਹੇ ਹਨ।

ਜਿਸ ਵਿਅਕਤੀ ਨਾਲ ਉਹ ਵਿਆਹ ਕਰਨ ਜਾ ਰਹੀ ਹੈ, ਉਹ ਉਸਦਾ ਭਰਾ ਹੈ। ਇਹ ਦੋਵੇਂ ਅਸਲੀ ਭੈਣ-ਭਰਾ ਨਹੀਂ ਹਨ, ਕਿਸੇ ਦੂਰ-ਦੂਰ ਦੇ ਰਿਸ਼ਤੇ ਤੋਂ ਭੈਣ-ਭਰਾ ਜਾਪਦੇ ਹਨ। ਜਦੋਂ ਦੋਵੇਂ ਰਿਲੇਸ਼ਨਸ਼ਿਪ ‘ਚ ਆਏ ਤਾਂ ਉਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ ਲੱਗਾ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਵੀ ਉਨ੍ਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ। ਮੀਡੀਆ ਨਾਲ ਗੱਲ ਕਰਦੇ ਹੋਏ ਔਰਤ ਨੇ ਕਿਹਾ ਕਿ ਜਦੋਂ ਮੈਂ ਆਪਣੇ ਬੁਆਏਫ੍ਰੈਂਡ ਨਾਲ ਗੱਲ ਕਰਨੀ ਸ਼ੁਰੂ ਕੀਤੀ ਤਾਂ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਹਾਲ ਹੀ ‘ਚ ਜਦੋਂ ਉਸ ਦਾ ਡੀਐਨਏ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਨੂੰ ਇਸ ਅਨੋਖੇ ਰਿਸ਼ਤੇ ਬਾਰੇ ਪਤਾ ਲੱਗਾ।

ਇਸ ਸੱਚਾਈ ਨੂੰ ਜਾਣਨ ਦੇ ਬਾਵਜੂਦ ਦੋਵੇਂ ਵਿਆਹ ਲਈ ਤਿਆਰ ਹਨ ਕਿਉਂਕਿ ਦੋਵੇਂ ਇਕ-ਦੂਜੇ ਨਾਲ ਪਿਆਰ ਕਰਦੇ ਹਨ। ਉਹ ਇਸ ਸੱਚਾਈ ਨੂੰ ਆਪਣੇ ਰਿਸ਼ਤੇ ਵਿਚ ਆਉਣ ਨਹੀਂ ਦੇਣਾ ਚਾਹੁੰਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...