July 2, 2026, 7:45 am
----------- Advertisement -----------
HomeNewsLatest NewsIND Vs AFG: ਭਾਰਤ ਨੇ ਪਹਿਲਾ ਟੀ-20 6 ਵਿਕਟਾਂ ਨਾਲ ਜਿੱਤਿਆ, ਅਫਗਾਨਿਸਤਾਨ...

IND Vs AFG: ਭਾਰਤ ਨੇ ਪਹਿਲਾ ਟੀ-20 6 ਵਿਕਟਾਂ ਨਾਲ ਜਿੱਤਿਆ, ਅਫਗਾਨਿਸਤਾਨ ‘ਤੇ ਇਹ 5ਵੀਂ ਜਿੱਤ

Published on

----------- Advertisement -----------

ਭਾਰਤ ਨੇ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਦਾ ਪਹਿਲਾ ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਅਫਗਾਨਿਸਤਾਨ ਖਿਲਾਫ ਆਪਣਾ ਜੇਤੂ ਰਿਕਾਰਡ ਜਾਰੀ ਰੱਖਿਆ ਹੈ। ਟੀ-20 ‘ਚ ਅਫਗਾਨਿਸਤਾਨ ‘ਤੇ ਭਾਰਤ ਦੀ ਇਹ 5ਵੀਂ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੋ ਗਈ ਹੈ। ਸੀਰੀਜ਼ ਦਾ ਦੂਜਾ ਮੈਚ 14 ਜਨਵਰੀ ਨੂੰ ਇੰਦੌਰ ‘ਚ ਖੇਡਿਆ ਜਾਵੇਗਾ।

ਵੀਰਵਾਰ ਨੂੰ ਮੋਹਾਲੀ ‘ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 5 ਵਿਕਟਾਂ ‘ਤੇ 158 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ ਨੇ 17.3 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ।

ਸ਼ਿਵਮ ਦੂਬੇ ਨੇ ਅਜੇਤੂ 60 ਦੌੜਾਂ ਬਣਾਈਆਂ, ਜਦਕਿ ਜਿਤੇਸ਼ ਸ਼ਰਮਾ ਨੇ 31 ਦੌੜਾਂ ਦੀ ਪਾਰੀ ਖੇਡੀ। ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 23 ਅਤੇ ਤਿਲਕ ਵਰਮਾ ਨੇ 26 ਦੌੜਾਂ ਦਾ ਯੋਗਦਾਨ ਪਾਇਆ। ਗੇਂਦਬਾਜ਼ੀ ਵਿੱਚ ਮੁਕੇਸ਼ ਕੁਮਾਰ ਅਤੇ ਅਕਸ਼ਰ ਪਟੇਲ ਨੇ ਦੋ-ਦੋ ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...