June 4, 2026, 8:28 pm
----------- Advertisement -----------
HomeNewsBreaking Newsਰਾਹੁਲ ਗਾਂਧੀ ਅੱਜ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ

ਰਾਹੁਲ ਗਾਂਧੀ ਅੱਜ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ

Published on

----------- Advertisement -----------

ਚੰਡੀਗੜ੍ਹ: ਕਾਂਗਰਸ ਆਗੂ ਰਾਹੁਲ ਗਾਂਧੀ ਵੀਰਵਾਰ (ਅੱਜ) ਪੰਜਾਬ ਆਉਣਗੇ। ਉਹ ਆਪਣੇ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ। ਉਸ ਤੋਂ ਬਾਅਦ ਜਲੰਧਰ ‘ਚ ਵਰਚੂਅਲ ਰੈਲੀ ‘ਚ ਵਰਕਰਾਂ ਨੂੰ ਵਰਚੂਅਲ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਵਾਲਮੀਕਿ ਤੀਰਥ ਅਸਥਾਨ ਵਿਖੇ ਵੀ ਨਤਮਸਤਕ ਹੋਣਗੇ। ਕਾਂਗਰਸ ਜਨਰਲ ਸਕੱਤਰ ਰਾਹੁਲ ਗਾਂਧੀ ਅੱਜ ਪੰਜਾਬ ਵਿੱਚ ਆਪਣੀ ਪਹਿਲੀ ਵਰਚੁਅਲ ਰੈਲੀ ਕਰਨਗੇ। ਰਾਹੁਲ ਗਾਂਧੀ ਵਰਚੁਅਲ ਰੈਲੀ ਨੂੰ ਸੰਬੋਧਨ ਕਰਨ ਲਈ ਜਲੰਧਰ ਆਉਣਗੇ ਅਤੇ ਸ਼ਾਮ 4 ਵਜੇ ਲਾਈਵ ਹੋ ਕੇ ਸਾਰੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਦਾ ਪ੍ਰੋਗਰਾਮ ਜਲੰਧਰ ਦੇ ਮਿੱਠਾਪੁਰ ‘ਚ 66 ਫੁੱਟੀ ਰੋਡ ‘ਤੇ ਸਥਿਤ ਵਾਈਟ ਡਾਇਮੰਡ ਪੈਲੇਸ ‘ਚ ਰੱਖਿਆ ਗਿਆ ਹੈ। ਇੱਥੇ ਰਾਹੁਲ ਦੇ ਲਾਈਵ ਪ੍ਰੋਗਰਾਮ ਦੇ ਸਾਰੇ ਇੰਤਜ਼ਾਮ ਕੀਤੇ ਗਏ ਹਨ।

ਇਹ ਹੈ ਰਾਹੁਲ ਗਾਂਧੀ ਦੇ ਪ੍ਰੋਗਰਾਮ ਦਾ ਪੂਰਾ ਸ਼ੈਡਿਊਲ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...