May 25, 2026, 10:12 am
----------- Advertisement -----------
HomeNewsLatest Newsਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਇਨ੍ਹਾਂ ਹਲਕਿਆਂ 'ਚ ਕਰਨਗੇ ਚੋਣ ਪਰਚਾ

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਇਨ੍ਹਾਂ ਹਲਕਿਆਂ ‘ਚ ਕਰਨਗੇ ਚੋਣ ਪਰਚਾ

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਪਹੁੰਚ ਰਹੇ ਹਨ। ਕੇਜਰੀਵਾਲ 28 ਤੋਂ 30 ਜਨਵਰੀ ਤੱਕ ਪੰਜਾਬ ਦੇ ਦੌਰੇ ‘ਤੇ ਹੋਣਗੇ। ਜਾਣਕਾਰੀ ਮੁਤਾਬਕ ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਵਿਧਾਨ ਸਭਾ ਹਲਕਿਆਂ ਦਾ ਉਹ ਦੌਰਾ ਕਰਨਗੇ ਅਤੇ ਪਾਰਟੀ ਲਈ ਪ੍ਰਚਾਰ ਕਰਨਗੇ।

ਜ਼ਿਕਰਯੋਗ ਹੈ ਕਿ ਵੱਡੇ ਸਿਆਸੀ ਆਗੂਆਂ ਵੱਲੋਂ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਹਨ ਉਹ ਆਪਣੇ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ। ਉਸ ਤੋਂ ਬਾਅਦ ਜਲੰਧਰ ‘ਚ ਵਰਚੂਅਲ ਰੈਲੀ ‘ਚ ਵਰਕਰਾਂ ਨੂੰ ਵਰਚੂਅਲ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਵਾਲਮੀਕਿ ਤੀਰਥ ਅਸਥਾਨ ਵਿਖੇ ਵੀ ਨਤਮਸਤਕ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...