June 25, 2026, 5:17 am
----------- Advertisement -----------
HomeNewsBreaking Newsਜਲੰਧਰ 'ਚ ਪੁਲਿਸ ਨੇ 1 ਕਿਲੋ ਹੈਰੋਇ.ਨ ਸਣੇ ਦੋਸ਼ੀ ਕੀਤਾ ਕਾਬੂ

ਜਲੰਧਰ ‘ਚ ਪੁਲਿਸ ਨੇ 1 ਕਿਲੋ ਹੈਰੋਇ.ਨ ਸਣੇ ਦੋਸ਼ੀ ਕੀਤਾ ਕਾਬੂ

Published on

----------- Advertisement -----------

ਪੰਜਾਬ ਦੇ ਜਲੰਧਰ ‘ਚ ਸਿਟੀ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼ ਪ੍ਰਭ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀ, ਲੋਕੋਕੇ (ਅੰਮ੍ਰਿਤਸਰ) ਵਜੋਂ ਹੋਈ ਹੈ। ਜਿਸ ਦੇ ਖਿਲਾਫ ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  

ਮਿਲੀ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੇ ਇੰਚਾਰਜ ਇੰਦਰਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਥਾਣਾ ਬਾਰਾਂਦਰੀ ਦੇ ਖੇਤਰ ‘ਚ ਭਾਰੀ ਮਾਤਰਾ ‘ਚ ਨਸ਼ੇ ਦੀ ਖੇਪ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਦੀ ਟੀਮ ਨੇ ਬਸ਼ੀਰਪੁਰਾ ਟੀ-ਪੁਆਇੰਟ ਨੇੜੇ ਚੈਕਿੰਗ ਦੌਰਾਨ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ। 

ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਹੈ। ਜਦੋਂ ਪੁਲਿਸ ਨੇ ਮੁਲਜ਼ਮ ਤਸਕਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪਹਿਲਾਂ ਹੀ ਕਾਰ ਰੋਕ ਲਈ। ਪੁਲਿਸ ਨੇ ਕਿਸੇ ਤਰ੍ਹਾਂ ਦੋਸ਼ੀ ਨੂੰ ਫੜ ਕੇ ਕਾਰ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਜਿਸ ਕੋਲੋਂ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਉਕਤ ਮੁਲਜ਼ਮ ਇੰਨੀ ਮਾਤਰਾ ਵਿੱਚ ਹੈਰੋਇਨ ਕਿਸ ਨੂੰ ਦੇਣ ਆਇਆ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...