September 10, 2026, 11:42 pm
----------- Advertisement -----------
HomeUncategorizedMLA ਪਤਨੀ ਦੀ ਟਿਕਟ ਕੱਟੀ ਤਾਂ ਫੂਟ-ਫੂਟ ਕੇ ਰੋ ਪਿਆ ਪਤੀ; ਕਿਹਾ-...

MLA ਪਤਨੀ ਦੀ ਟਿਕਟ ਕੱਟੀ ਤਾਂ ਫੂਟ-ਫੂਟ ਕੇ ਰੋ ਪਿਆ ਪਤੀ; ਕਿਹਾ- ਪਾਰਟੀ ਮੇਰੇ ਛੋਟੇ ਬੱਚਿਆਂ ‘ਤੇ ਤਰਸ ਖਾਵੇ

Published on

----------- Advertisement -----------

ਪੰਜਾਬ ਕਾਂਗਰਸ ਵਿੱਚ ਉਮੀਦਵਾਰਾਂ ਦੀ ਦੂਜੀ ਸੂਚੀ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਫਿਰੋਜ਼ਪੁਰ ਦਿਹਾਤੀ ਸੀਟ ਤੋਂ ਕਾਂਗਰਸੀ ਵਿਧਾਇਕ ਸਤਕਾਰ ਕੌਰ ਦੀ ਟਿਕਟ ਕੱਟੀ ਗਈ ਹੈ। ਇਹ ਪਤਾ ਲੱਗਦਿਆਂ ਹੀ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਭਾਵੁੱਖ ਹੋ ਗਏ ਤੇ ਕੈਮਰੇ ਸਾਹਮਣੇ ਰੋ ਪਏ। ਜਸਮੇਲ ਨੇ ਕਿਹਾ ਕਿ ਪਾਰਟੀ ਹਮੇਸ਼ਾ ਗਰੀਬਾਂ ਦੀ ਕੁਰਬਾਨੀ ਦਿੰਦੀ ਹੈ। ਇਸ ਦੌਰਾਨ ਜਸਮੇਲ ਨੇ ਕਿਹਾ ਕਿ ਉਹ ਸਿਰਫ ਬੇਨਤੀ ਕਰ ਸਕਦੇ ਹਨ। ਬਾਕੀ ਪਾਰਟੀ ਨੇ ਦੇਖਣਾ ਹੈ। ਉਨ੍ਹਾਂ ਕਿਹਾ ਕਿ ਮੇਰੇ ਛੋਟੇ ਬੱਚੇ ਹਨ, ਕਾਂਗਰਸ ਨੂੰ ਉਨ੍ਹਾਂ ‘ਤੇ ਤਰਸ ਕਰਨਾ ਚਾਹੀਦਾ ਹੈ। ਮੈਂ ਬਹੁਤ ਮਿਹਨਤ ਕੀਤੀ, ਇਹ ਪਾਰਟੀ ਨੂੰ ਦੇਖਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...