November 11, 2026, 8:05 pm
----------- Advertisement -----------
HomeNewsEntertainmentਪਦਮ ਵਿਭੂਸ਼ਣ ਨਾਲ ਸਨਮਾਨਿਤ ਸ਼ਾਸਤਰੀ ਸੰਗੀਤ ਗਾਇਕਾ ਪ੍ਰਭਾ ਅਤਰੇ ਦਾ ਦਿਹਾਂਤ

ਪਦਮ ਵਿਭੂਸ਼ਣ ਨਾਲ ਸਨਮਾਨਿਤ ਸ਼ਾਸਤਰੀ ਸੰਗੀਤ ਗਾਇਕਾ ਪ੍ਰਭਾ ਅਤਰੇ ਦਾ ਦਿਹਾਂਤ

Published on

----------- Advertisement -----------

ਸ਼ਾਸਤਰੀ ਸੰਗੀਤ ਗਾਇਕਾ ਪ੍ਰਭਾ ਅਤਰੇ ਦਾ ਸ਼ਨੀਵਾਰ (13 ਜਨਵਰੀ) ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਲਿਜਾਇਆ ਗਿਆ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਮੁੰਬਈ ਵਿੱਚ ਇੱਕ ਪ੍ਰੋਗਰਾਮ ਸੀ। ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ।
ਪ੍ਰਭਾ ਅਤਰੇ ਦਾ ਜਨਮ 13 ਸਤੰਬਰ 1932 ਨੂੰ ਪੁਣੇ ਵਿੱਚ ਹੋਇਆ ਸੀ। ਬਚਪਨ ਤੋਂ ਹੀ ਸੰਗੀਤ ਦਾ ਸ਼ੌਕ ਸੀ। ਉਨ੍ਹਾਂ ਨੂੰ ਸਾਲ 1990 ਵਿੱਚ ਪਦਮ ਸ਼੍ਰੀ, ਸਾਲ 2002 ਵਿੱਚ ਪਦਮ ਭੂਸ਼ਣ ਅਤੇ ਸਾਲ 2022 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਅਤਰੇ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਦਿਨਾਂ ਵਿੱਚ ਇੱਕ ਗਾਉਣ ਵਾਲੀ ਸਟੇਜ-ਅਭਿਨੇਤਰੀ ਵਜੋਂ ਕੰਮ ਕੀਤਾ। ਉਸਨੇ ਮਰਾਠੀ ਥੀਏਟਰ ਕਲਾਸਿਕ ਵਿੱਚ ਵੀ ਭੂਮਿਕਾਵਾਂ ਨਿਭਾਈਆਂ, ਜਿਸ ਵਿੱਚ ਸੰਨਿਆਸ-ਕੱਲੋਲ, ਮਨਪਮਨ, ਸੌਭਦਰਾ ਅਤੇ ਵਿਦਿਆਹਰਨ ਵਰਗੇ ਸੰਗੀਤਕ ਨਾਟਕ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...