August 15, 2026, 4:32 pm
----------- Advertisement -----------
HomeNewsBreaking Newsਹਿਮਾਚਲ ਪ੍ਰਦੇਸ਼ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ...

ਹਿਮਾਚਲ ਪ੍ਰਦੇਸ਼ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 3.1

Published on

----------- Advertisement -----------

ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ , ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.1 ਮਾਪੀ ਗਈ ਹੈ।
ਜਾਣਕਾਰੀ ਮੁਤਾਬਿਕ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ‘ਚ ਸ਼ਨੀਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.1 ਮਾਪੀ ਗਈ। ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜਾਣਕਾਰੀ ਮੁਤਾਬਕ ਦੁਪਹਿਰ 1:16 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਤਿੰਨ ਵਾਰ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕ ਕੁਝ ਸਮੇਂ ਲਈ ਦਹਿਸ਼ਤ ਵਿਚ ਰਹੇ।
ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 9 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਚੰਬਾ ਜ਼ਿਲ੍ਹੇ ਦੇ ਜ਼ਿਆਦਾਤਰ ਖੇਤਰ ਜ਼ੋਨ 5 ਵਿੱਚ ਆਉਂਦੇ ਹਨ, ਜੋ ਭੂਚਾਲ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ। ਇਸੇ ਕਰਕੇ ਇੱਥੇ ਵਾਰ-ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...