November 19, 2026, 7:01 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਲੋਹੜੀ ਦੀ ਧੂਣੀ 'ਚ ਬਲਾਸਟ: ਪਰਿਵਾਰਕ ਮੈਂਬਰਾਂ ਦੇ ਕੱਪੜੇ ਸੜੇ

ਅੰਮ੍ਰਿਤਸਰ ‘ਚ ਲੋਹੜੀ ਦੀ ਧੂਣੀ ‘ਚ ਬਲਾਸਟ: ਪਰਿਵਾਰਕ ਮੈਂਬਰਾਂ ਦੇ ਕੱਪੜੇ ਸੜੇ

Published on

----------- Advertisement -----------

ਅੰਮ੍ਰਿਤਸਰ, 14 ਜਨਵਰੀ 2024 – ਅੰਮ੍ਰਿਤਸਰ ‘ਚ ਸ਼ਨੀਵਾਰ ਰਾਤ ਨੂੰ ਪਰਿਵਾਰ ਲੋਹੜੀ ਦਾ ਤਿਉਹਾਰ ਮਨਾ ਰਿਹਾ ਸੀ ਲੋਧੀ ਦੀ ਲਾਈ ਹੋਈ ਧੂਣੀ ਅਚਾਨਕ ਬਲਾਸਟ ਹੋ ਗਈ। ਅਚਾਨਕ ਜ਼ੋਰਦਾਰ ਧਮਾਕੇ ਨਾਲ ਅੱਗ ਦੀਆਂ ਚੰਗਿਆੜੀਆਂ ਨਿਕਲੀਆਂ। ਧੂਣੀ ਦੀ ਅੱਗ ਦੀਆਂ ਚੰਗਿਆੜੀਆਂ ਨਾਲ ਪਰਿਵਾਰ ਦੇ ਕੱਪੜੇ ਸੜ ਗਏ। ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਛੀਨਾ ਦੇ ਜਸਪਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਪੂਰਾ ਪਰਿਵਾਰ ਲੋਹੜੀ ਮਨਾ ਰਿਹਾ ਸੀ। ਪਰਿਵਾਰ ਦੇ ਸਾਰੇ ਮੈਂਬਰ ਘਰ ਦੇ ਬਾਹਰ ਲੋਹੜੀ ਲਈ ਲਾਈ ਅੱਗ ਦੀ ਧੂਣੀ ਦੁਆਲੇ ਬੈਠੇ ਸਨ। ਸਾਰੀਆਂ ਰਸਮਾਂ ਪੂਰੀਆਂ ਕਰਕੇ ਉਨ੍ਹਾਂ ਨੇ ਅੱਗ ਨੂੰ ਸੇਕਣਾ ਸ਼ੁਰੂ ਕਰ ਦਿੱਤਾ। ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਸਾਰੇ ਪਰਿਵਾਰ ‘ਤੇ ਚੰਗਿਆੜੀਆਂ ਡਿੱਗ ਪਈਆਂ। ਚੰਗਿਆੜੀਆਂ ਨਾਲ ਕਿਸੇ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ ਪਰ ਸਾਰਿਆਂ ਦੇ ਕੱਪੜੇ ਸੜ ਗਏ।

ਜਸਪਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਕੰਕਰੀਟ ਦੇ ਫਰਸ਼ ‘ਤੇ ਸਿੱਧੀ ਅੱਗ ਲਗਾਈ ਗਈ ਸੀ। ਜਿਸ ਕਾਰਨ ਫਰਸ਼ ‘ਚ ਤਰੇੜਾਂ ਆ ਗਈਆਂ ਅਤੇ ਜ਼ਬਰਦਸਤ ਧਮਾਕਾ ਹੋਇਆ। ਅੱਗ ਬੁਝਾਉਣ ਤੋਂ ਪਹਿਲਾਂ ਫਰਸ਼ ‘ਤੇ ਰੇਤ ਫੈਲਾ ਦਿੱਤੀ ਜਾਣੀ ਚਾਹੀਦੀ ਸੀ ਜਾਂ ਇੱਟਾਂ ਰੱਖੀਆਂ ਜਾਣੀਆਂ ਚਾਹੀਦੀਆਂ ਸਨ ਤਾਂ ਜੋ ਅੱਗ ਸਿੱਧੇ ਫਰਸ਼ ਦੇ ਸੰਪਰਕ ਵਿਚ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...