November 13, 2026, 2:45 am
----------- Advertisement -----------
HomeNewsBreaking Newsਮਾਲਦੀਵ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਆਪਣੀਆਂ ਫੌਜਾਂ ਵਾਪਸ ਬੁਲਾਉਣ ਲਈ 15...

ਮਾਲਦੀਵ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਆਪਣੀਆਂ ਫੌਜਾਂ ਵਾਪਸ ਬੁਲਾਉਣ ਲਈ 15 ਮਾਰਚ ਤੱਕ ਦਾ ਦਿੱਤਾ ਸਮਾਂ

Published on

----------- Advertisement -----------

ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਅਧਿਕਾਰਤ ਤੌਰ ‘ਤੇ ਭਾਰਤ ਨੂੰ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਉਣ ਲਈ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਮਾਲਦੀਵ ਦੇ ਰਾਸ਼ਟਰਪਤੀ ਦਫਤਰ ਦੇ ਬੁਲਾਰੇ ਅਬਦੁੱਲਾ ਨਜ਼ੀਮ ਇਬਰਾਹਿਮ ਨੇ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕ ਮਾਲਦੀਵ ਵਿੱਚ ਨਹੀਂ ਰਹਿ ਸਕਦੇ। ਇਹ ਰਾਸ਼ਟਰਪਤੀ ਮੁਈਜ਼ੂ ਅਤੇ ਉਸਦੀ ਸਰਕਾਰ ਦੀ ਨੀਤੀ ਹੈ।

ਦੱਸ  ਦਈਏ ਕਿ ਮਾਲਦੀਵ ਮੀਡੀਆ ਨੇ ਉਥੋਂ ਦੀ ਸਰਕਾਰ ਦੇ ਹਵਾਲੇ ਨਾਲ ਕਿਹਾ ਕਿ ਇਸ ਸਮੇਂ ਮਾਲਦੀਵ ‘ਚ 88 ਭਾਰਤੀ ਫੌਜੀ ਮੌਜੂਦ ਹਨ। ਦੋਵਾਂ ਦੇਸ਼ਾਂ ਵਿਚਾਲੇ ਫੌਜਾਂ ਦੀ ਵਾਪਸੀ ਨੂੰ ਲੈ ਕੇ ਚਰਚਾ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਨੇ ਐਤਵਾਰ ਨੂੰ ਮਾਲਦੀਵ ਦੇ ਵਿਦੇਸ਼ ਮੰਤਰਾਲੇ ਨਾਲ ਆਪਣੀ ਪਹਿਲੀ ਬੈਠਕ ਕੀਤੀ।

ਇਸ ਮੀਟਿੰਗ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਮੁਨੂ ਮਹਾਵਰ ਵੀ ਮੌਜੂਦ ਸਨ।ਅਜੇ ਤੱਕ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਸੀਓਪੀ28 ਵਿੱਚ ਕਿਹਾ ਸੀ ਕਿ ਭਾਰਤ ਸਰਕਾਰ ਨੇ ਮਾਲਦੀਵ ਵਿੱਚ ਮੌਜੂਦ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। 

ਰਾਸ਼ਟਰਪਤੀ ਮੁਈਜ਼ੂ ਨੇ ਕਿਹਾ ਸੀ ਕਿ ਇਸ ਮੁੱਦੇ ‘ਤੇ ਭਾਰਤ ਸਰਕਾਰ ਨਾਲ ਗੱਲਬਾਤ ਹੋਈ ਹੈ। ਭਾਰਤ ਫੌਜਾਂ ਨੂੰ ਵਾਪਸ ਬੁਲਾਉਣ ਲਈ ਤਿਆਰ ਹੋ ਗਿਆ ਹੈ। ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਉੱਚ ਪੱਧਰੀ ਕਮੇਟੀ ਗਠਿਤ ਕਰਨ ਲਈ ਵੀ ਸਹਿਮਤੀ ਬਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...