August 14, 2026, 12:12 pm
----------- Advertisement -----------
HomeNewsHimachalਸ਼ਿਮਲਾ - ਖਾਈ 'ਚ ਡਿੱਗੀ ਕਾਰ, 2 ਦੀ ਮੌ.ਤ, 3 ਗੰਭੀਰ ਜ਼ਖ਼ਮੀ

ਸ਼ਿਮਲਾ – ਖਾਈ ‘ਚ ਡਿੱਗੀ ਕਾਰ, 2 ਦੀ ਮੌ.ਤ, 3 ਗੰਭੀਰ ਜ਼ਖ਼ਮੀ

Published on

----------- Advertisement -----------

ਸ਼ਿਮਲਾ ਵਿੱਚ ਇੱਕ ਕਾਰ ਡੂੰਘੀ ਖਾਈ ਵਿੱਚ ਡਿੱਗ ਗਈ। ਜਿਸ ਕਾਰਨ ਕਾਰ ‘ਚ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਦੋ ਬੱਚਿਆਂ ਸਮੇਤ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ਿਮਲਾ-ਸੁੰਨੀ ਰੋਡ ‘ਤੇ ਬਲਦੇਯਾਂ ਨੇੜੇ ਬੀਤੇ ਸ਼ਨੀਵਾਰ ਦੇਰ ਸ਼ਾਮ ਵਾਪਰਿਆ।

ਮ੍ਰਿਤਕਾਂ ਦੀ ਪਛਾਣ 72 ਸਾਲਾ ਈਸ਼ਵਰ ਦਾਸ ਅਤੇ ਉਸ ਦੇ ਪੁੱਤਰ ਬਾਲ ਕ੍ਰਿਸ਼ਨ (42) ਵਾਸੀ ਕਾਥੌਗ ਪਿੰਡ ਕਰਸੋਗ ਮੰਡੀ ਵਜੋਂ ਹੋਈ ਹੈ।  ਬਿਜਲੀ ਬੋਰਡ ਤੋਂ ਸੇਵਾਮੁਕਤ ਪਿਤਾ ਈਸ਼ਵਰ ਦਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੁੱਤਰ ਬਾਲ ਕ੍ਰਿਸ਼ਨ ਦੀ ਆਈ.ਜੀ.ਐਮ.ਸੀ. ਵਿੱਚ ਪ੍ਰਾਣ ਤਿਆਗ ਦਿੱਤੇ। ਬਾਲ ਕ੍ਰਿਸ਼ਨ ਦੀ ਪਤਨੀ ਰਕਸ਼ਾ ਅਤੇ ਉਨ੍ਹਾਂ ਦੇ ਦੋ ਬੱਚੇ ਵਿਪੁਲ (12) ਅਤੇ ਹਰਸ਼ਿਤ (10) ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਤਿੰਨਾਂ ਦਾ ਆਈਜੀਐਮਸੀ ਸ਼ਿਮਲਾ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਅਨੁਸਾਰ ਕਾਰ ਨੰਬਰ ਐਚਪੀ 30-6983 ਸ਼ਿਮਲਾ ਤੋਂ ਕਰਸੋਗ ਵੱਲ ਜਾ ਰਹੀ ਸੀ। ਕਾਰ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਸਵਾਰ ਸਨ, ਜੋ ਲੋਹੜੀ ਮਨਾਉਣ ਲਈ ਸ਼ਿਮਲਾ ਤੋਂ ਕਰਸੋਗ ਸਥਿਤ ਆਪਣੇ ਪਿੰਡ ਕਥੌਗ ਜਾ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਦੱਸ ਦਈਏ ਕਿ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਇਸ ਤੋਂ ਬਾਅਦ ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਆਈਜੀਐਮਸੀ ਵਿੱਚ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...